ਹੁਣੇ -ਹੁਣੇ ਆਈ ਇਟਲੀ ਤੋਂ ਮੰਦਭਾਗੀ ਖ਼ਬਰ ਸੁਪਨੇ ਲੈ ਕੇ ਗਏ ਪੰਜਾਬੀ ਨਾਲ ਵਾਪਰਿਆ ਭਾਣਾ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਟਲੀ ਵਿਚ ਬਰਨਾਲਾ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 38 ਸਾਲਾ ਸਵਰਨ ਸਿੰਘ ਚੋਪੜਾ ਵਜੋਂ ਹੋਈ ਹੈ। ਨੌਜਵਾਨ ਸਵਰਨ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।ਜਾਣਕਾਰੀ ਅਨੁਸਾਰ ਸਵਰਨ ਸਿੰਘ ਕਰੀਬ 7 ਸਾਲ ਪਹਿਲਾਂ ਪੈਸੇ ਕਮਾਉਣ ਲਈ ਵਿਦੇਸ਼ ਗਿਆ ਸੀ। 7 ਸਾਲ ਵਿਦੇਸ਼ ‘ਚ ਮਿਹਨਤ ਕਰਨ ਤੋਂ ਬਾਅਦ ਉਸ ਨੇ ਕੁਝ

ਸਮੇਂ ਬਾਅਦ ਵਿਆਹ ਕਰਨ ਲਈ ਆਪਣੇ ਪਿੰਡ ਪਰਤਣਾ ਸੀ ਪਰ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *