ਇਸ ਬੰਦੇ ਨੇ ਘਰ ’ਚ ਹੀ ਕਰ’ਤੀ ਅਫੀਮ ਦੀ ਖੇਤੀ, Video ’ਚ ਦੇਖੋ ਅਫੀਮ ਦੇ ਬੂਟੇ ਹੀ ਬੂਟੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ‘ਚ ਅੰਬਾਲਾ ਦੀ ਨਾਰਾਇਣਗੜ੍ਹ ਥਾਣਾ ਪੁਲਸ ਨੇ ਪਿੰਡ ਲਾਹਾ ‘ਚ ਅਫੀਮ ਦੀ ਖੇਤੀ ਫੜੀ ਹੈ। ਪੁਲਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਗੁਪਤ ਸੂਚਨਾ ‘ਤੇ ਮੁਲਜ਼ਮ ਦੇ ਘਰ ਛਾਪਾ ਮਾਰਿਆ। ਮੁਲਜ਼ਮ ਨੇ ਆਪਣੇ ਘਰ ਦੇ ਵਿਹੜੇ ‘ਚ ਹੀ ਅਫੀਮ ਦੇ ਬੂਟੇ ਲਗਾਏ ਸਨ। ਗਿਣਤੀ ਕਰਨ ‘ਤੇ 190 ਬੂਟੇ ਮਿਲੇ, ਜਿਨ੍ਹਾਂ ਨੂੰ ਪੁੱਟ ਦਿੱਤਾ ਗਿਆ। ਮੁਲਜ਼ਮ ਨੇ ਯੂਟਿਊਬ ਤੋਂ ਦੇਖ ਕੇ ਅਫੀਮ ਦੇ ਖੇਤੀ ਕਰਨੀ ਸਿੱਖੀ ਸੀ। ਉਥੇ ਹੀ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰਕੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ।ਸੀ.ਆਈ.ਏ. ਸਟਾਫ

ਸ਼ਹਿਜ਼ਾਦਪੁਰ ਦੀ ਟੀਮ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸਿ ਕਿ ਪਿੰਡ ਲਾਹਾ ‘ਚ ਸਰਵਜੀਤ ਸਿੰਘ ਨੇ ਆਪਣੇ ਘਰ ਦੇ ਵਿਹੜੇ ‘ਚ ਅਫੀਮ ਦੇ ਬੂਟੇ ਲਗਾਏ ਹੋਏ ਹਨ। ਇਸ ਸੂਚਨਾ ਦੇ ਤੁਰੰਤ ਬਾਅਦ ਪੁਲਸ ਨੇ ਸਰਵਜੀਤ ਦੇ ਘਰ ਛਾਪਾ ਮਾਰ ਦਿੱਤਾ। ਸ਼ਾਮ ਨੂੰ ਕਰੀਬ 7 ਵਜੇ ਸੁਚਿਤ ਕਰਕੇ ਸ਼ਹਿਜ਼ਾਦਪੁਰ/ਨਾਰਾਇਣਗੜ੍ਹ ਦੇ ਨਾਇਬ ਤਹਿਸੀਲਦਾਰ ਸੰਜੀਵ ਅਤੇ ਪਿੰਡ ਦੇ ਸਰਪੰਚ ਮੋਹਨ ਸਿੰਘ ਨੂੰ ਵੀ ਮੌਕੇ ‘ਤੇ ਬੁਲਾਇਆ।ਪੁਲਸ ਨੇ ਮੁਲਜ਼ਮ ਸਰਵਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਇਨ੍ਹਾਂ ਬੂਟਿਆਂ ਦਾ ਵਜ਼ਨ ਕੀਤਾ ਗਿਆ ਤਾਂ ਇਹ 4 ਕਿਲੋ 150 ਗ੍ਰਾਮ ਦੇ ਸਨ। ਮੁਲਜ਼ਮ ਸਰਵਜੀਤ ਖ਼ਿਲਾਫ਼ ਥਾਣਾ ਨਰਾਇਣਗੜ੍ਹ ਵਿੱਚ ਧਾਰਾ 18-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *