ਇੱਕ ਰਾਤ ’ਚ ਤਿੰਨ ਦੁਕਾਨਾਂ ਦੇ ਸ਼ਟਰ ਤੋੜੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਬੋਹਰ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਵਪਾਰੀ ਵਰਗ ਹੁਣ ਚੋਰਾਂ ਦਾ ਨਿਸ਼ਾਨਾ ਬਣ ਗਿਆ ਹੈ। ਚੋਰਾਂ ਨੇ ਬੱਸ ਸਟੈਂਡ ਦੇ ਪਿੱਛੇ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ਦੇ ਨਵੇਂ ਨੋਟ ਅਤੇ ਸਾਮਾਨ ਚੋਰੀ ਕਰ ਲਿਆ। ਪੁਲਿਸ ਹੁਣ ਚੋਰਾਂ ਦੀ ਭਾਲ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ ਜਦੋਂ ਦੁਕਾਨਦਾਰ ਆਪਣੀਆਂ ਦੁਕਾਨਾਂ ‘ਤੇ ਪਹੁੰਚੇ।

ਇੱਥੇ ਇਸ ਘਟਨਾ ਤੋਂ ਬਾਅਦ ਥਾਣਾ ਸਦਰ ਬਜ਼ਾਰ ਐਸੋਸੀਏਸ਼ਨ ਦੇ ਸਮੂਹ ਦੁਕਾਨਦਾਰਾਂ ਵਿੱਚ ਪੁਲਿਸ ਪ੍ਰਸ਼ਾਸਨ ਪ੍ਰਤੀ ਡੂੰਘਾ ਗੁੱਸਾ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਚੁੱਘ ਮੁਨਿਆਰੀ ਸਟੋਰ ਦੇ ਮਾਲਕ ਸੋਹਣ ਚੁੱਘ ਨੇ ਦੱਸਿਆ ਕਿ ਅੱਜ ਸਵੇਰੇ ਕਿਸੇ ਰਾਹਗੀਰ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ, ਜਦੋਂ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਗਲੇ ‘ਚੋਂ ਕਰੀਬ 5 ਹਜ਼ਾਰ ਰੁਪਏ ਦੇ ਨਵੇਂ ਨੋਟਾਂ ਦੇ ਹਾਰ ਗਾਇਬ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *