ਪਿੱਟ ਬੁੱਲ ਕੁੱਤੇ ਦਾ ਆਤੰਕ ! ਮਾਸੂਮ ਨੂੰ ਬਣਾਇਆ ਸ਼ਿਕਾਰ – eOnlineToday

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿੱਟਬੁਲ ਕੁੱਤੇ ਦੇ ਹਮਲਿਆਂ ਦੀ ਖਬਰ ਅਕਸਰ ਹੀ ਸੁਣਨ ਨੂੰ ਮਿਲ ਜਾਂਦੀ ਹੈ। ਪਰ ਫਿਰ ਵੀ ਅਜੇ ਤੱਕ ਇਹ ਜਾਨਵਰ ਘਰਾਂ ਵਿੱਚ ਪਾਲਤੂ ਬਣਾ ਕੇ ਰੱਖੇ ਜਾਂਦੇ ਹਨ। ਜੋ ਕਿ ਆਮ ਲੋਕਾਂ ਦਾ ਜਿਓਣਾ ਕਰ ਰਹੇ ਹਨ।ਅਜਿਹਾ ਹੀ ਇੱਕ ਤਾਜ਼ਾ ਮਾਮਲਾ ਨੰਗਲ ਤਹਿਸੀਲ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇ ਪੈਂਦੇ ਪਿੰਡ ਪਲਾਸੀ ਵਿਖੇ ਇੱਕ ਪਿੱਟਪੁਲ ਕੁੱਤੇ ਨੇ ਚੌਥੀ ਜਮਾਤ ਵਿੱਚ ਪੜ੍ਹਨ ਵਾਲੇ 9 ਸਾਲੇ ਬੱਚੇ ‘ਤੇ ਹਮਲਾ ਕਰ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਿਕ ਬੱਚੇ ਦੀ ਹਾਲਤ ਜਿਆਦਾ ਗੰਭੀਰ ਜ਼ਖਮੀ ਹੋ ਗਿਆ ਸੀ ਜਿਸਨੂੰ ਪਰਿਵਾਰ ਨੇ

ਆਪਣੇ ਕੰਬਦੇ ਹੋਏ ਹੱਥਾਂ ਅਤੇ ਰੋ ਰਹੀਆਂ ਅੱਖਾਂ ਦੇ ਨਾਲ ਤੁਰੰਤ ਹਸਪਤਾਲ ਲੈ ਕੇ ਪਹੁੰਚੇ ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬਾਅਦ ‘ਚ ਪੀਜੀਆਈ ਰੈਫਰ ਕੀਤਾ ਗਿਆ।ਬੱਚੇ ਦੀ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਬੱਚਾ ਉਨ੍ਹਾਂ ਦੇ ਨਾਲ ਖੇਤਾਂ ਵਿੱਚ ਗਿਆ ਸੀ। ਜਿੱਥੋਂ ਉਹ ਘਰ ਵੱਲ ਨੂੰ ਪਰਤ ਰਿਹਾ ਸੀ ਕਿ ਰਸਤੇ ਵਿੱਚ ਕੁੱਤੇ ਨੇ ਉਸ ਤੇ ਹਮਲਾ ਕਰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ। ਤੁਸੀਂ ਸੁਣੋ ਕੀ ਕਿਹਾ ਬੱਚੇ ਦੀ ਮਾਂ ਗੁਰਪ੍ਰੀਤ ਕੌਰ ਨੇ ਤੇ ਪਰਿਵਾਰਿਕ ਮੈਂਬਰਾਂ ਨੇ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਹਸਪਤਾਲ ਤੋਂ ਇਸ ਸਬੰਧੀ ਜਾਣਕਾਰੀ ਆਈ ਸੀ ਜਿਸ ਨੂੰ ਲੈ ਕੇ ਉਨਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *