ਗਲੀਆਂ ‘ਚ ਸ਼ਰੇਆਮ ਘੁੰਮ ਰਿਹਾ ਤੇਂਦੁਆ, ਲੋਕਾਂ ਦੇ ਸੁੱਕੇ ਸਾਹ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਹੁਸ਼ਿਆਰਪੁਰ ਦੇ ਵਾਰਡ ਨੰਬਰ 24 ਅਧੀਨ ਆਉਂਦੇ ਮੁਹੱਲਾ ਵੈਸਟ ਇਨਕਲੇਵ ਦੀਆਂ ਹਨ, ਜਿੱਥੇ ਕਿ ਮੁਹੱਲੇ ਚ ਬੀਤੀ ਰਾਤ 11 ਵਜੇ ਦੇ ਕਰੀਬ ਮੁਹੱਲੇ ਵਿਚ ਇਕ ਤੇਂਦੂਆਂ ਘੁੰਮਦੇ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ,

ਜਿਸ ਤੋਂ ਬਾਅਦ ਮੁਹੱਲਾ ਵਾਸੀਆਂ ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਪਵਿੱਤਰਦੀਪ ਲੁਬਾਣਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੇਂਦੂਏ ਨੂੰ ਜਲਦ ਕਾਬੂ ਕਰਕੇ ਜੰਗਲ ਵਿਚ ਛੱਡਿਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋ ਬਚਾਅ ਹੋ ਸਕੇ।ਉਨ੍ਹਾਂ ਕਿਹਾ ਕਿ ਇਸ ਮੁਹੱਲੇ ਵਿਚ ਰਾਤ ਤੱਕ ਬਜ਼ੁਰਗ ਅਤੇ ਵਿਅਕਤੀ ਸੈਰ ਕਰਦੇ ਰਹਿੰਦੇ ਹਨ ਤੇ ਇਸ ਤੋਂ ਇਲਾਵਾ ਬੱਚੇ ਵੀ ਗਲੀ ਵਿਚ ਸਾਈਕਲ ਚਲਾਉਂਦੇ ਹਨ ਤੇ ਪ੍ਰਸ਼ਾਸਨ ਜਲਦ ਇਸ ਉੱਤੇ ਕੋਈ ਗੰਭੀਰ ਕਦਮ ਚੁੱਕੇ। ਇਸ ਮੌਕੇ ਉਨ੍ਹਾਂ ਮੁਹੱਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮੁਹੱਲੇ ਅਤੇ ਗਲੀ ਵਿਚ ਸੁਚੇਤ ਹੋ ਕੇ ਰਹਿਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *