ਚੱਲਦੀ ਬੱਸ ਦਾ ਫਟਿਆ ਟਾਇਰ, ਵਾਪਰ ਗਿਆ ਵੱਡਾ ਹਾਦਸਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਦੇ ਪਿੰਡ ਭੋਖੜਾ ਵਿੱਚ ਇੱਕ ਨਿੱਜੀ ਕੰਪਨੀ ਦੀ ਬੱਸ ਦਾ ਟਾਇਰ ਫਟਣ ਕਾਰਨ ਬੱਸ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਵਿੱਚ ਜਾ ਵੱਜੀ। 20 ਤੋਂ 25 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿੰਨ੍ਹਾਂ ਵਿੱਚੋਂ 5 ਸਵਾਰੀਆਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਦੂਜੇ ਪਾਸੇ ਸਿਵਲ ਹਸਪਤਾਲ ‘ਚ ਮੌਜੂਦ ਡਾਕਟਰ ਨੇ ਦੱਸਿਆ ਕਿ ਫਿਲਹਾਲ ਸਾਡੇ ਕੋਲ 3 ਯਾਤਰੀਆਂ ਦਾ ਇਲਾਜ ਚੱਲ ਰਿਹਾ ਹੈ, ਜਿੰਨ੍ਹਾਂ ‘ਚੋਂ 2 ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਬਠਿੰਡਾ ਦੇ ਪਿੰਡ ਭੋਖੜਾ ਵਿੱਚ ਇੱਕ ਨਿੱਜੀ ਕੰਪਨੀ ਦੀ ਬੱਸ ਦਾ ਟਾਇਰ ਫਟਣ ਕਾਰਨ ਬੱਸ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਵਿੱਚ ਜਾ ਵੱਜੀ। 20 ਤੋਂ 25 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿੰਨ੍ਹਾਂ ਵਿੱਚੋਂ 5 ਸਵਾਰੀਆਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਸਿਵਲ ਹਸਪਤਾਲ ‘ਚ ਮੌਜੂਦ ਡਾਕਟਰ ਨੇ ਦੱਸਿਆ ਕਿ ਫਿਲਹਾਲ ਸਾਡੇ ਕੋਲ 3 ਯਾਤਰੀਆਂ ਦਾ ਇਲਾਜ ਚੱਲ ਰਿਹਾ ਹੈ, ਜਿੰਨ੍ਹਾਂ ‘ਚੋਂ 2 ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *