ਕਾਨਦਾਰ ਨੇ ਮਾਰੀ ਗ੍ਰਾਹਕ ਦੇ ਗੋਲੀ, ਪੈਸਿਆਂ ਦੇ ਲੈਣ-ਦੇਣ ਕਾਰਨ ਭੱਖਿਆ ਮਾਹੌਲ

Latest Update

ਜਲਾਲਾਬਾਦ ਵਿੱਚ ਦੁਕਾਨਦਾਰ ਅਤੇ ਗ੍ਰਾਹਕ ਵਿੱਚ ਹੋਈ ਤਕਰਾਰ ਤੋਂ ਬਾਅਦ ਦੁਕਾਨਦਾਰ ਵੱਲੋਂ ਗ੍ਰਾਹਕ ਉੱਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਗੋਲੀ ਨਾਲ ਗ੍ਰਾਹਕ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਸੀਸੀ ਟੀਵੀ ਦੀ ਫੁਟੇਜ ਲਈ ਕਬਜ਼ੇ ਵਿੱਚ ਜਾਂਚ ਜਾਰੀ ਗੋਲੀ ਚਲਾਉਣ ਵਾਲੇ ਆਰੋਪੀ ਦੁਕਾਨਦਾਰ ਫਰਾਰ ।ਜਾਣਕਾਰੀ ਮੁਤਾਬਿਕ ਜਲਾਲਾਬਾਦ ਦੇ ਛੋਟਾ ਟਿਵਾਣਾ ਰੋਡ ਓਮ ਆਸ਼ਰਮ ਦੇ ਨਜ਼ਦੀਕ ਇੱਕ ਕਰਿਆਨੇ ਦੀ ਦੁਕਾਨ ਉੱਤੇ ਦੇਰ ਰਾਤ ਦੁਕਾਨਦਾਰ

ਅਤੇ ਇੱਕ ਗ੍ਰਾਹਕ ਦੇ ਵਿਚਾਲੇ ਪੈਸਿਆਂ ਦੇ ਲੈਣ ਦੇ ਨੂੰ ਲੈ ਕੇ ਤਕਰਾਰ ਹੋ ਗਈ ਦੇਖਦੇ ਹੀ ਦੇਖਦੇ ਤਕਰਾਰ ਨੇ ਖੂਨੀ ਰੂਪ ਧਾਰ ਲਿਆ ਦੁਕਾਨਦਾਰ ਦੇ ਵੱਲੋਂ ਆਪਣੀ ਦੁਨਾਲੀ ਬੰਦੂਕ ਦੇ ਨਾਲ ਗ੍ਰਾਹਕ ਦੇ ਸਿੱਧੀ ਗੋਲੀ ਮਾਰ ਦਿੱਤੀ ਗਈ ਜੋ ਗਰਾਹਕ ਦੇ ਗੁਪਤ ਅੰਗ ਦੇ ਨਜ਼ਦੀਕ ਲੱਗੀ ਜਿਸ ਤੋਂ ਬਾਅਦ ਉਕਤ ਸ਼ਖਸ ਨੂੰ ਫੌਰੀ ਤੌਰ ਤੇ ਸਿਵਲ ਹਸਪਤਾਲ ਜਲਾਲਾਬਾਦ ਇਲਾਜ ਲਈ ਲਿਜਾਇਆ ਗਿਆ ਜਿੱਥੋਂ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ

ਜਾਣਕਾਰੀ ਦਿੰਦੇ ਹੋਏ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੁਕਾਨ ਤੇ ਇੱਕ ਗ੍ਰਾਹਕ ਸ਼ਰਾਬੀ ਹਾਲਤ ਦੇ ਵਿੱਚ ਆਇਆ ਸੀ ਜਿਸ ਦੇ ਨਾਲ ਇੱਕ ਪੰਜ ਸਾਲ ਦੀ ਛੋਟੀ ਜਿਹੀ ਬੱਚੀ ਵੀ ਸੀ ਦੁਕਾਨਦਾਰ ਨੇ ਉਸ ਗ੍ਰਾਹਕ ਤੋਂ ਪੈਸੇ ਲੈਣੇ ਸਨ ਜਿਸ ਨੂੰ ਲੈ ਕੇ ਦੋਨਾਂ ਦੇ ਵਿਚਾਲੇ ਕਹਾ ਸੁਣੀ ਹੋ ਗਈ ਗਾਲੀ ਗਲੋਚ ਹੋਈ ਜਿਸ ਤੋਂ ਬਾਅਦ ਤੈਸ਼ ਵਿੱਚ ਆਏ ਦੁਕਾਨਦਾਰ ਦੇ ਵੱਲੋਂ ਦੁਨਾਲੀ ਦੇ ਨਾਲ ਸਿੱਧਾ ਫਾਇਰ ਗ੍ਰਾਹਕ ਦੇ ਵੱਲ ਕਰ ਦਿੱਤਾ ਗਿਆ ਉਕਤ ਗ੍ਰਾਹਕ ਦੱਸਿਆ ਜਾ ਰਿਹਾ ਕਿ ਇੱਕ ਵਕੀਲ ਹੈ ਜਿਸ ਦਾ ਨਾਂ ਧਰਮਿੰਦਰ ਹੈ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *