ਬਟਾਲਾ ਦੇ ਪਿੰਡ ਤਤਲੇ ਦੇ ਪੰਜਾਬੀ ਨੌਜਵਾਨ ਦੀ ਇਟਲੀ ਵਿੱਚ ਕਰੰਟ ਲੱਗਣ ਨਾਲ ਹੋਈ ਮੌਤ, ਪਿੰਡ ਦੇ ਵਿੱਚ ਸਦਮੇ ਦੀ ਲਹਿਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪਿੰਡ ਤੱਤਲੇ ਦੇ ਰਹਿਣ ਵਾਲੇ ਨੌਜਵਾਨ ਪਰਮਪ੍ਰੀਤ ਸਿੰਘ ਤੱਤਲਾ (27) ਪੁੱਤਰ ਦੇਵਾ ਸਿੰਘ ਦੀ ਵਿਦੇਸ਼ ਇਟਲੀ ਵਿਖੇ ਕਰੰਟ ਲੱਗਣ ਦੇ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਇਟਲੀ ਦੇ ਸ਼ਹਿਰ ਕਨਚੇਲੋ ਜ਼ਿਲ੍ਹਾ ਸਿਲਰਨੋ ਟਰਾਲਾ ਚਲਾਉਂਦਾ ਸੀ।ਇਸ ਦੌਰਾਨ ਜਦੋਂ ਉਹ ਘਰ ਤੋਂ ਆਪਣੇ ਟਰਾਲੇ ਨੂੰ ਨਾਲ ਲੈ ਕੇ ਕੰਮ ’ਤੇ ਗਿਆ ਹੋਇਆ ਸੀ ਤਾਂ ਟਰਾਲੇ ਨੂੰ ਖਾਲੀ ਕਰਨ ਲੱਗਾ ਤਾਂ ਅਚਾਨਕ ਦੀ ਉਪਰ ਲੰਘ ਰਹੀਆਂ ਤਾਰਾਂ ਨਾਲ ਟਰਾਲਾ ਲੱਗਣ ਕਾਰਨ ਟਰਾਲੇ ’ਚ ਕਰੰਟ ਆ ਗਿਆ, ਜਿਸ ਦੌਰਾਨ ਉਸ ਨੂੰ

ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਅਜੇ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ। ਇੱਕ ਬੇਟੀ ਨੇ ਜਨਮ ਲਿਆ ਤੇ ਉਹ ਹੁਣ ਆਪਣੇ ਪਿੱਛੇ ਆਪਣੇ ਮਾਤਾ ਪਿਤਾ ਪਤਨੀ ਅਤੇ ਆਪਣੀ ਛੋਟੀ ਬੱਚੀ ਨੂੰ ਛੱਡ ਗਿਆ ਹੈ। ਪਿਤਾ ਦੇਵਾ ਸਿੰਘ ਪਹਿਲਵਾਨ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਸਮੇਤ ਇਲਾਕੇ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਲਿਆਉਣ ’ਚ ਸਰਕਾਰ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *