ਭੋਗ ਤੋਂ ਵਾਪਿਸ ਆਉਂਦੇ ਸ਼ਖਸ ਦੇ ਮਾਰੀਆਂ ਗੋਲੀਆਂ – eOnlineToday

Latest Update






ਬਰਨਾਲਾ ਦੇ ਪਿੰਡ ਢਿੱਲਵਾਂ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ ਤੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ‘ਚ ਦਾਖਲ ਕਰਵਾਇਆ ਗਿਆ ਹੈ।ਗੋਲੀ ਪਿੰਡ ਢਿੱਲਵਾਂ ਦੇ ਘੋੜ ਸਵਾਰ ਮੇਵਾ ਸਿੰਘ ਦੀ ਲੱਤ ਵਿੱਚ ਲੱਗੀ, ਜਿਸਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਖਮੀ ਮੇਵਾ ਸਿੰਘ ਨੇ ਦੱਸਿਆ ਕਿ ਇੱਕ ਲੱਖ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਪਹਿਲਾਂ ਹੀ ਝਗੜਾ ਚੱਲ ਰਿਹਾ ਸੀ ਅਤੇ ਅੱਜ ਜਦੋਂ ਜਦੋਂ ਉਹ

ਆਪਣੇ ਸਾਥੀਆਂ ਨਾਲ ਭੋਗ ਸਮਾਗਮ ਵਿੱਚ ਪੁੱਜਾ ਤਾਂ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਬਰਾੜ ਨੇ ਆ ਕੇ ਉਸ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ।ਪੰਜਾਬ ‘ਚ ਸ਼ਰੇਆਮ ਗੋਲੀਆਂ ਚਲਾਉਣ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਅਜਿਹਾ ਹੀ ਇੱਕ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਸਾਬਕਾ ਕਾਂਗਰਸੀ ਸਰਪੰਚ ‘ਤੇ ਭੋਗ ਸਮਾਗਮ ‘ਚ

ਪਹੁੰਚੇ ਕਾਂਗਰਸੀ ਆਗੂਆਂ ‘ਤੇ ਗੋਲੀ ਚਲਾਉਣ ਦੇ ਗੰਭੀਰ ਦੋਸ਼ ਲੱਗੇ ਹਨ। ਸਰੀਰਕ ਤੌਰ ‘ਤੇ ਜ਼ਖਮੀ ਮੇਵਾ ਸਿੰਘ ਘੋੜਿਆਂ ਦਾ ਸੌਦਾ ਕਰਦਾ ਹੈ।ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਪਿੰਡ ਢਿੱਲਵਾਂ ਦੇ ਮੇਵਾ ਸਿੰਘ ਘੋੜਿਆਂਵਾਲਾ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦਾ ਪਿੰਡ ਦੇ ਇਕ ਸਰਪੰਚ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਰਕੇਮੇਰਾ ਝਗੜਾ ਹੋ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *