ਗੁਆਂਢੀਆਂ ਨਾਲ ਸੀ ਲੜਾਈ, ਚਾਕੂ ਨਾਲ ਪਿਓ-ਪੁੱਤ ਮਾਰੇ – Latest Update

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਦੇਸ਼ ਦੀ ਰਾਜਧਾਨੀ ਦਿੱਲੀ ‘ਚ ਚਾਕੂ ਨਾਲ ਵਾਰ ਕਰਕੇ ਪਿਤਾ-ਪੁੱਤਰ ਦਾ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੀੜਤਾਂ ਦਾ ਆਪਣੇ ਗੁਆਂਢੀਆਂ ਨਾਲ ਮਾਮੂਲੀ ਗੱਲ ਨੂੰ ਲੈ ਕੇ

ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਪਿਤਾ-ਪੁੱਤਰ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।ਜਾਣਕਾਰੀ ਮੁਤਾਬਕ ਮਾਲਵੀਆ ਨਗਰ ਥਾਣੇ ‘ਚ ਰਾਤ ਅੱਠ ਵਜੇ ਫੋਨ ਆਇਆ ਕਿ ਚਿਰਾਗ ਦਿੱਲੀ ‘ਚ ਚਾਕੂ ਦੀ ਵਾਰਦਾਤ ਹੋ ਗਈ ਹੈ। ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਪਿਓ-ਪੁੱਤ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਤਾ ਜੈ ਭਗਵਾਨ ਅਤੇ ਪੁੱਤਰ ਸੌਰਭ ਦੋਵਾਂ ‘ਤੇ ਚਾਕੂਆਂ ਨਾਲ 20 ਤੋਂ ਵੱਧ ਵਾਰ ਕੀਤੇ ਗਏ ਸਨ। ਦੱਖਣੀ ਜ਼ਿਲੇ ਦੇ ਪੁਲਸ ਡਿਪਟੀ ਕਮਿਸ਼ਨਰ ਅੰਕਿਤ ਚੌਹਾਨ ਨੇ ਇਸ ਮਾਮਲੇ ‘ਤੇ ਦੱਸਿਆ ਕਿ ਦੋਵਾਂ ਨੂੰ ਹਸਪਤਾਲ ‘ਚ ਮ੍ਰਿਤਕ ਐਲਾਨ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *