ਨੌਜਵਾਨ ਦੇ ਉੱਪਰੋ ਲੰਘ ਗਈ ਬਜਰੀ ਨਾਲ ਭਰੀ ਟਰਾਲੀ, ਮੌਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੁਕਤਸਰ-ਕੋਟਕਪੂਰਾ ਰੋਡ ‘ਤੇ ਪੁਰਾਣੀ ਕਚਹਿਰੀ ਨੇੜੇ ਸਕੂਟਰੀ ਸਿਲਪ ਹੋਣ ਕਾਰਨ ਸਕੂਟਰੀ ਸਵਾਰ ਦੋ ਨੌਜਵਾਨਾਂ ‘ਚੋਂ ਇਕ ਨੌਜਵਾਨ ਦੇ ਉਪਰੋਂ ਟਰਾਲਾ ਲੰਘ ਜਾਣ ਕਾਰਨ ਉਸਦੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਵਾਲ ਵਾਲ ਬਚ ਗਿਆ। ਮਿ੍ਤਕ ਦੀ ਪਹਿਚਾਣ ਸਿਮਰਜੀਤ ਸਿੰਘ (22) ਪੁੱਤਰ ਪੂਰਨ ਸਿੰਘ ਵਾਸੀ ਮਡਾਹਰ ਕਲਾਂ ਵਜੋਂ ਹੋਈ ਹੈ। ਇਕੱਤਰ ਜਾਣਕਾਰੀ ਅਨੁਸਾਰ ਸਿਮਰਜੀਤ ਸਿੰਘ ਆਪਣੇ ਇੱਕ ਹੋਰ ਦੋਸਤ ਨਾਲ ਸਕੂਟਰੀ ‘ਤੇ ਪਿੰਡ ਮਡਾਹਰ ਕਲਾਂ ਤੋਂ

ਸ੍ਰੀ ਮੁਕਤਸਰ ਸਾਹਿਬ ਵੱਲ ਆ ਰਿਹਾ ਸੀ ਤਾਂ ਕੋਟਕਪੂਰਾ ਰੋਡ ‘ਤੇ ਸਥਿਤ ਪੁਰਾਣੀ ਕਚਹਿਰੀ ਨੇੜੇ ਸਕੂਟਰੀ ਅਚਾਨਕ ਤਿਲਕ ਗਈ, ਜਿਸ ਕਾਰਨ ਸਿਮਰਜੀਤ ਸਿੰਘ ਸੜਕ ‘ਤੇ ਡਿੱਗ ਗਿਆ ਅਤੇ ਸੜਕ ‘ਤ ਆ ਰਿਹਾ ਟਰਾਲਾ ਉਸਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਓਧਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੁਕਤਸਰ ਵਿਖੇ ਰਖਵਾ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *