ਖਨੌਰੀ ਬਾਰਡਰ ਤੇ ਦੇਖੋ ਕਿਸਾਨ ਨਾਲ ਕੀ ਹੋਇਆ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੁਖਦਾਈ ਖਬਰ ਖਨੌਰੀ ਬਾਰਡਰ ਤੋਂ ਸਾਹਮਣੇ ਆਈ,, ਜਿੱਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ।ਅੱਜ 11 ਨੂੰ ਕਿਸਾਨ ਅੰਦੋਲਨ-2 ਦਾ 28ਵਾਂ ਦਿਨ ਹੈ। ਹਰਿਆਣਾ -ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਕਿਸਾਨਾਂ ਅਨੁਸਾਰ ਬੀਕੇਯੂ ਦੇ ਕ੍ਰਾਂਤੀਕਾਰੀ ਆਗੂ ਬਲਦੇਵ ਸਿੰਘ ਕਾਂਗਥਲਾ ਪਿਛਲੇ ਕਈ ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਸਨ। ਬਲਦੇਵ ਸਿੰਘ, ਜਿਸ ਨੂੰ ਸਾਹ ਦੀ ਤਕਲੀਫ਼ ਸੀ, ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇੱਥੇ ਇਲਾਜ ਦੌਰਾਨ ਬਲਦੇਵ ਸਿੰਘ ਦੀ ਮੌਤ ਹੋ ਗਈ।ਇਹ ਦੁਖਦਾਈ

ਖ਼ਬਰ ਕੱਲ ਦੁਪਹਿਰ ਵੇਲੇ ਖਨੌਰੀ ਬਾਰਡਰ ‘ਤੇ ਵਾਪਰੀ ਹੈ। ਅੱਜ ਸਵੇਰੇ ਕਰੀਬ 3 ਵਜੇ ਕਿਸਾਨ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ ਹੈ। ਜਾਣਕਾਰੀ ਅਨੁਸਾਰ ਕਿਸਾਨ ਦੇ ਸਿਰ ਤੇ 5 ਲੱਖ ਰੁਪਏ ਦਾ ਕਰਜ਼ਾ ਸੀ। ਕਿਸਾਨ ਡੇਢ ਕਿੱਲੇ ਦੀ ਜ਼ਮੀਨ ਦਾ ਮਾਲਕ ਸੀ।ਕਿਸਾਨ ਅੰਦੋਲਨ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ ਚਾਰ ਦੌਰ ਦੀ ਗੱਲਬਾਤ ਅਸਫ਼ਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਹੜਤਾਲ ‘ਤੇ ਰਹਿਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *