ਨ ਸ਼ਿਆਂ ਦੇ ਵਿਰੁੱਧ ਕੀਤੀ ਕਾਰਵਾਈ ਤਾਂ ਘਰ ‘ਚ ਵੜ ਕੀਤਾ ਹ ਮਲਾ – eOnlineToday

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਔੜ ਦੇ ਕੁਝ ਵਿਅਕਤੀਆ ਨੇ ਐਂਟੀ ਡਰੱਗ ਕਮੇਟੀ ਦੇ ਚੇਅਰਮੈਨ ਕਮਲਜੀਤ ਸਾਜਨ ਦੇ ਘਰ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਕਮਲਜੀਤ ਸਾਜਨ ਜ਼ਖਮੀ ਹੋ ਗਿਆ, ਜਿਸ ਨੂੰ ਉਸ ਦੇ ਸਾਥੀਆਂ ਨੇ ਤੁਰੰਤ ਮੁਕੰਦਪੁਰ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਹਮਲੇ ‘ਚ ਪੀੜਤ ਸਾਜਨ, ਉਸ ਦੀ ਪਤਨੀ ਵੀ ਜ਼ਖਮੀ ਹੋ ਗਈ। ਦੇਰ ਰਾਤ ਘਰ ਦੇ ਅੰਦਰ ਵੜ ਕੇ ਪਤੀ ਨੂੰ ਬਾਹਰ ਲਿਆਉਣ ਅਤੇ ਉਸ ਦੀ ਕੁੱਟਮਾਰ ਕਰਨ ਦੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਘਟਨਾ ਨੂੰ ਇਸੇ

ਇਲਾਕੇ ਦੇ ਹੀ ਕੁਝ ਵਿਅਕਤੀਆ ਵੱਲੋਂ ਚੁੱਕੇ ਕਦਮਾਂ ਕਾਰਨ ਅੰਜਾਮ ਦਿੱਤਾ ਗਿਆ ਸੀ।ਪੀੜਤ ਕਮਲਜੀਤ ਸਾਜਨ ਨੇ ਦੱਸਿਆ ਕਿ ਉਹ ਐਂਟੀ ਡਰੱਗ ਕਮੇਟੀ ਦਾ ਚੇਅਰਮੈਨ ਹੈ ਅਤੇ ਨਸ਼ਿਆਂ ਖਿਲਾਫ ਕੰਮ ਕਰਦਾ ਹੈ। ਸਾਜਨ ਖਿਲਾਫ ਹਮਲਾਵਰਾਂ ਨੇ ਪਹਿਲਾਂ ਹੀ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ 4 ਵਿਅਕਤੀਆ ਦੀ ਪਛਾਣ ਕੀਤੀ ਸੀ, ਜਦਕਿ 4-5 ਵਿਅਕਤੀ ਅਣਪਛਾਤੇ ਸਨ। ਉਸ ਨੇ ਦੱਸਿਆ ਕਿ ਬੰਟੀ ਨਾਂ ਦੇ ਵਿਅਕਤੀ ਨੇ ਉਸ ਦੇ ਹੱਥ ’ਤੇ ਤਲਵਾਰ ਨਾਲ ਵਾਰ ਕੀਤਾ ਸੀ ਅਤੇ ਉਸ ਦੇ ਕੰਨ ’ਤੇ ਵੀ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਸੀ, ਜਿਸ ’ਤੇ ਵਿੰਦਰ ਨੇ ਵਾਰ ਕੀਤਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *