Sagar di Vohti Lendi Indica Chla’ ਵਾਲੀ ਗਾਇਕ ਜੋੜੀ ਆ ਗਈ ਸਾਹਮਣੇ – eOnlineToday

Latest Update






ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ’ ਗੀਤ ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਹਾਲ ਹੀ ਵਿੱਚ Sagar Di Vohti ਗੀਤ ਨੂੰ ਆਵਾਜ ਦੇਣ ਵਾਲੇ ਗਾਇਕ ਸਤਨਾਮ ਸਾਗਰ ਹੁਰਾਂ (Satnam Sagar) ਕੈਮਰੇ ਦੇ ਸਾਹਮਣੇ ਆਏ ਹਨ। ਇਸ ਗੀਤ ਉੱਤੇ ਹੁਣ ਤੱਕ ਬਹੁਤ ਸਾਰੀਆਂ ਰੀਲ ਬਣ ਚੁੱਕੀਆਂ ਹਨ ਅਤੇ ਲੋਕ ਇਸ ਗਾਣੇ (Cheti De Drivery Sikha Viral Song) ਨੂੰ ਬਹੁਤ ਪਸੰਦ ਕਰ ਰਹੇ ਹਨ।

ਹਾਲ ਹੀ ਵਿੱਚ ਇਸ ਗੀਤ ਦੇ ਗਾਇਕ  ਸਤਨਾਮ ਸਾਗਰ ਹੁਰਾਂ (Satnam Sagar) ਅਤੇ ਸ਼ਰਨਜੀਤ ਸ਼ੰਮੀ ਕੈਮਰੇ ਦੇ ਸਾਹਮਣੇ ਆ ਕੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸਤਨਾਮ ਸਾਗਰ ਅਤੇ ਸ਼ਰਨਜੀਤ ਸ਼ੰਮੀ ਨੇ ਇਸ ਗੀਤ (Sagar Di Vohti Lendi Indica Chala) ਸੋਸ਼ਲ ‘ਤੇ ਵਾਇਰਲ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ ਗਿਆ। ਇਸ ਗੀਤ ਉੱਤੇ ਹਰ ਇੱਕ ਪੰਜਾਬੀ ਕਲਾਕਾਰ ਵੀ ਮੀਡੀਆ ਉੱਤੇ ਇਸ ਗੀਤ ਨਾਲ ਰੀਲਾਂ ਬਣਾ ਰਿਹਾ ਹੈ।

ਦੱਸ ਦਈਏ ਕਿ ‘ਛੇਤੀ ਦੇ ਡਰਾਇਵਰੀ’ ਸਿਖਾ ਗਾਣਾ  (Cheti De Drivery Sikha Viral Song)  ਸਾਲ 2005 ‘ਚ ਰਿਲੀਜ਼ ਹੋਇਆ ਸੀ। ਰਿਲੀਜ਼ ਦੇ 17 ਸਾਲਾਂ ਬਾਅਦ ਇਹ ਗੀਤ ਹੁਣ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਸਤਨਾਮ ਸਾਗਰ ਅਤੇ ਸ਼ਰਨਜੀਤ ਸ਼ੰਮੀ ਦਾ ਗੀਤ ‘ਸਾਗਰ ਦੀ ਵਹੁਟੀ’  (Sagar Di Vohti) ਕਾਫੀ ਵਾਇਰਲ ਹੋ ਰਿਹਾ ਹੈ। ਲੋਕ ਧੜਾਧੜ ਇਸ ਗੀਤ ‘ਤੇ ਵੀਡੀਓ ਬਣਾ ਰਹੇ ਹਨ। ਹੁਣ ਕਈ ਪੰਜਾਬੀ ਸਿਤਾਰੇ ਵੀ ਇਸ ਗੀਤ ‘ਤੇ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *