ਡੇਰੇ ‘ਚ ਨੇਪਾਲੀ ਨੂੰ ਬਣਾ ਰੱਖਿਆ ਸੀ ਬੰਧਵਾ ਮਜ਼ਦੂਰ – Latest Update

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅਕਸਰ ਦੇਖਿਆ ਜਾਂਦਾ ਹੈ ਕੀ ਜੋ ਵੀ ਸ਼ਹਿਰ ਤੋਂ ਬਾਹਰ ਗੁਜਰਾਂ ਦੇ ਡੇਰੇ ਨੇ ਉਨ੍ਹਾਂ ਨੇ ਆਪਣੇ ਡੇਰਿਆਂ ਵਿੱਚ ਮੰਦ ਬੁੱਧੀ ਲੋਕਾਂ ਨੂੰ ਬੰਦੂਆ ਮਜ਼ਦੂਰ ਬਣਾਇਆ ਹੁੰਦਾ ਹੈ। ਅਜਿਹਾ ਹੀ ਮਾਮਲਾ ਬਟਾਲਾ ਵਿਖੇ ਵੀ ਨਜ਼ਰ ਆਇਆ ਜਿਥੇ

ਗੁਜਰਾਂ ਨੇ ਆਪਣੇ ਡੇਰੇ ਉੱਤੇ 2 ਲੋਕਾਂ ਨੂੰ ਰੱਖਿਆ ਦਾ ਸੀ, ਜਿਨ੍ਹਾਂ ਵਿੱਚੋਂ ਇਕ ਪੰਜਾਬੀ ਅਤੇ ਇਕ ਨੇਪਾਲ ਦਾ ਸੀ।ਪੰਜਾਬੀ ਵਿਅਕਤੀ ਨੇ ਕਿਹਾ ਕਿ ਉਹ ਖੁਦ ਕੰਮ ਕਰ ਰਿਹਾ ਹੈ ਤੇ ਨੇਪਾਲੀ ਨੇ ਕਿਹਾ ਕਿ ਉਸ ਨੂੰ ਜ਼ਬਰਦਸਤੀ ਰਖਿਆ ਗਿਆ ਹੈ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਦੋਵਾਂ ਮਜ਼ਦੂਰਾਂ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਨਿਹੰਗ ਸਿੰਘ ਜਗਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਜਾਣਕਾਰੀ ਸੀ ਕਿ 3 ਲੋਕਾਂ ਨੂੰ ਮਜ਼ਦੂਰ ਬਣਾ ਕੇ ਰੱਖਿਆ ਗਿਆ ਹੈ ਤੇ ਹੁਣ ਅਸੀਂ ਉਨ੍ਹਾਂ ਨੂੰ ਛੱਡਵਾਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *