ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 15 ਚੋਰੀ ਦੇ ਮੋਬਾਈਲ ਫੋਨ ਕੀਤੇ ਬ੍ਰਾਮਦ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅੰਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ 15 ਦੇ ਕਰੀਬ ਚੋਰੀ ਦੇ ਮੋਬਾਇਲ ਫੋਨ ਸਣੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਪੁਲਸ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਮੁੱਖਬਰ ਦੀ ਸੂਚਨਾ ਦੇ ਅਧਾਰ ‘ਤੇ ਨਾਕਾਬੰਦੀ ਦੌਰਾਨ ਦੋ

ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ 15 ਦੇ ਕਰੀਬ ਚੋਰੀ ਦੇ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਜੰਮੂ ਦੇ ਰਹਿਣ ਵਾਲੇ ਹਨ ਤੇ ਉਥੋਂ ਆ ਕੇ ਇੱਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ ਤੇ ਸੱਚਖੰਡ ਦਰਬਾਰ ਸਾਹਿਬ ਜੀ ਦੇ ਸ਼ਰਧਾਲੂਆਂ ਆਪਣਾ ਸ਼ਿਕਾਰ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਟੇਸ਼ਨ ਤੇ ਵੀ ਯਾਤਰੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਤੇ ਉਹਨਾਂ ਦੇ ਮੋਬਾਇਲ ਫੋਨ ਚੋਰੀ ਕਰਕੇ ਫ਼ਰਾਰ ਹੋ ਜਾਂਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *