ਟਰੱਕ ਹੇਠਾ ਦਰੜਿਆ ਗਿਆ ਨੇਪਾਲੀ, ਬ੍ਰੇਕਾਂ ਨਾ ਲੱਗਣ ਕਾਰਨ ਵਾਪਰਿਆ ਹਾਦਸਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਟਰਾਂਸਪੋਰਟ ਨਗਰ ‘ਚ ਟਰੱਕ ਦੀ ਲਪੇਟ ‘ਚ ਆਉਣ ਨਾਲ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਨਰ ਬਹਾਦਰ ਪੁੱਤਰ ਗੋਤੇ ਬਹਾਦਰ ਵਾਸੀ ਨਿਊ ਗੋਬਿੰਦ ਨਗਰ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਾਈਕਲ ‘ਤੇ ਜਾ ਰਿਹਾ ਸੀ ਅਤੇ ਪਿੱਛੇ ਤੋਂ ਲੋਕ ਆ ਰਹੇ ਸਨ ਕਿ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ।ਸੂਚਨਾ ਮਿਲਣ ‘ਤੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।

ਮ੍ਰਿਤਕਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਕੋਰਟ ਵਿੱਚ ਭੇਜ ਦਿੱਤਾ ਗਿਆ, ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਬਲਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਅਸੀਂ ਮੌਕੇ ‘ਤੇ ਪਹੁੰਚ ਟਰਾਂਸਪੋਰਟ ਨਗਰ ਵਾਲੇ ਪਾਸੇ ਤੋਂ ਇੱਕ ਟਰੱਕ ਆ ਰਿਹਾ ਸੀ ਅਤੇ ਦੂਜੇ ਪਾਸਿਓਂ ਇੱਕ ਸਾਈਕਲ ਸਵਾਰ ਆ ਰਿਹਾ ਸੀ ਅਤੇ ਬ੍ਰੇਕ ਨਾ ਲੱਗਣ ਕਾਰਨ ਉਹ ਟਰੱਕ ਦੇ ਹੇਠਾਂ ਆ ਗਿਆ ਅਤੇ ਮੌਕੇ ‘ਤੇ ਹੀ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *