ਬੱਸ ਹੁਣ ਆਹ ਕੁਝ ਦੇਖਣਾ ਬਾਕੀ ਸੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਦੀ ਗ੍ਰਿਫਤ ਚ ਹੋਲੀ -ਹੋਲੀ ਤੁਰਿਆ ਆਉਂਦਾ ਇਹ ਨੌਜਵਾਨ ਅਤੇ ਇਹ ਜਨਾਨੀ ਦੇ ਕਾਰਨਾਮੇ ਸੁਣਕੇ ਤੁਹਾਨੂੰ ਜ਼ੋਰਦਾਰ ਝਟਕਾ ਲੱਗ ਸਕਦਾ ਐ ਇਸ ਕਰਕੇ ਖਬਰ ਸੁਣਨ ਸਮੇਂ ਕਿਸੇ ਮੇਜ ਜਾਂ ਕੁਰਸੀ ਤੇ ਬੈਠ ਜਾਓ ਇਸ ਹਰਪ੍ਰੀਤ ਸਿੰਘ ਨਾਂ ਦੇ ਮੁੰਡੇ ਨੇ ਆਪਣੀ ਸਕੇ ਮਾਮੇ ਦੀ ਕੁੜੀ ਨੂੰ ਵੀ ਨਹੀਂ ਬਖਸ਼ਿਆ,ਏਸ ਦਰਿੰਦੇ ਨੇ ਆਪਣੀ ਹੀ ਭੈਣ ਨਾਲ ਦੁਸ਼ਕਰਮ ਕਰ ਦਿੱਤਾ ਤੇ ਜਦੋਂ ਉਹ 15 ਸਾਲਾਂ ਦੀ ਕੁੜੀ

ਗਰਭਵਤੀ ਹੋ ਗਈ ਤੇ ਫਿਰ ਉਸਨੂੰ ਆਹ ਉਸ਼ਾ ਨਾ ਦੀ ਨਰਸ ਕੋਲ ਲੈਕੇ ਪਹੁੰਚਿਆਂ ਅੱਗਿਓਂ ਨਰਸ ਉਸ਼ਾ ਨੇ ਜੋ ਚੰਦ ਚਾੜ੍ਹਿਆ ਉਹ ਸੁਣ ਤੁਸੀ ਵੀ ਗੁੱਸੇ ਨਾਲ ਲਾਲੋ ਲਾਲ ਹੋ ਜਾਵੋਗੇ,ਮਾਮਲਾ ਜਿਲ੍ਹਾ ਜਲੰਧਰ ਦੇ ਹਲਕਾ ਨਕੋਦਰ ਦਾ ਹੈ, ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਦੋਵਾਂ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਇਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੂੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *