ਕਲਰਕ ਤੋਂ ਦੁਖੀ ਹੋਈ ਸਰਕਾਰੀ ਕਾਲਜ ਦੀ ਪ੍ਰੋਫੈਸਰ

Latest Update

ਲੁਧਿਆਣਾ ਦੇ ਸਰਕਾਰੀ ਕਾਲਜ ਦੀ ਇੱਕ ਪ੍ਰੋਫੈਸਰ ਵੱਲੋਂ ਕਾਲਜ ਦੇ ਹੀ ਕਲਰਕ ‘ਤੇ ਉਸ ਦੇ ਨਾਲ ਭੱਦੀ ਸ਼ਬਦਾਵਲੀ ਵਰਤਣ ਉਸ ਦੇ ਸਰੀਰ ਤੇ ਟਿੱਪਣੀ ਕਰਨ ਦੇ ਇਲਜ਼ਾਮ ਲਗਾਉਂਦਿਆਂ, ਅੱਜ ਇੱਕ ਪ੍ਰੈਸ ਕਾਨਫਰਸ ਨੂੰ ਸੰਬੋਧਿਤ ਕੀਤਾ ਹੈ। ਮਹਿਲਾ ਪ੍ਰੋਫੈਸਰ ਨੇ ਕਿਹਾ ਕਿ ਉਹ ਪਿਛਲੇ 17 ਸਾਲ ਤੋਂ ਕਾਲਜ ਦੇ ਵਿੱਚ ਬਤੌਰ ਪ੍ਰੋਫੈਸਰ ਆਪਣੀ ਸੇਵਾਵਾਂ ਨਿਭਾ ਰਹੀ ਹੈ ਅਤੇ ਇਸ ਦੌਰਾਨ ਕਾਲਜ ਦਾ ਹੀ ਕਲਰਕ ਵੱਲੋਂ ਉਸ ਦੇ ਨਾਲ ਗਾਲੀ ਗਲੋਚ ਕੀਤਾ ਗਿਆ ਹੈ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਜਦੋਂ ਉਹਨਾਂ ਨੇ ਕਾਲਜ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ ਤਾਂ ਪ੍ਰਿੰਸੀਪਲ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੈਕਟਰੀ ਨੂੰ ਇਸ ਸਬੰਧੀ ਸ਼ਿਕਾਇਤ ਭੇਜੀ ਅਤੇ ਕਾਲਜ ਵੀ ਇੱਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਪਰ ਕਮੇਟੀ ਦੇ ਵਿੱਚ ਕਲਰਕ ਪੱਧਰ ਦੇ ਮੁਲਾਜ਼ਮਾਂ ਨੂੰ ਪਾ ਲਿਆ ਗਿਆ, ਜਿਨ੍ਹਾ ਨੇ ਅੱਜ ਤੱਕ ਰਿਪੋਰਟ ਹੀ ਨਹੀਂ ਸੌਂਪੀ ਜਿਸ ਕਰਕੇ ਉਨ੍ਹਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਅਤੇ ਹੁਣ ਉਨ੍ਹਾਂ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ

ਪੀੜਿਤ ਮਹਿਲਾ ਦੇ ਨਾਲ ਲੁਧਿਆਣਾ ਤੋਂ ਸੀਨੀਅਰ ਵਕੀਲ ਹਰੀਸ਼ ਰਾਏ ਢਾਂਡਾ ਵੀ ਮੌਜੂਦ ਰਹੇ ਜਿਨਾਂ ਨੇ ਦੱਸਿਆ ਕਿ ਉਹ ਮਹਿਲਾ ਦਾ ਕੇਸ ਵੇਖ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਸਮਾਜ ਦੇ ਵਿੱਚ ਇੱਕ ਮਹਿਲਾ ਦੇ ਨਾਲ ਇਸ ਤਰ੍ਹਾਂ ਦਾ ਦੁਰਵਿਹਾਰ ਕਿਸੇ ਵੀ ਤਰਹਾਂ ਦੇ ਨਾਲ ਬਖਸ਼ਣ ਲਾਇਕ ਨਹੀਂ ਹੈ ਉਹਨਾਂ ਕਿਹਾ ਕਿ ਉਸ ਪ੍ਰੋਫੈਸਰ ਦੇ ਖਿਲਾਫ ਪਹਿਲਾ ਵੀ ਕਈ ਸ਼ਿਕਾਇਤਾਂ ਹਨ। ਪਹਿਲਾਂ ਵੀ ਕਾਲਜ ਦਾ ਸਟਾਫ ਉਸ ਤੋਂ ਪਰੇਸ਼ਾਨ ਹੈ, ਉਹਨਾਂ ਕਿਹਾ ਕਿ ਅੱਜ ਸਾਡੇ ਨਾਲ ਕਾਲਜ ਤੋਂ ਸੇਵਾ ਮੁਕਤ ਹੋ ਚੁੱਕੇ ਸੁਪਰੀਡੈਂਟ ਵੀ ਪਹੁੰਚੇ ਹਨ। ਜੋ ਕਿ ਖੁਦ ਉਸ ਕਲਰਕ ਦੀਆਂ ਹਰਕਤਾਂ ਤੋਂ ਪਰੇਸ਼ਾਨ ਸਾਨੂੰ ਕਿਉਂਕਿ ਉਸਨੂੰ ਸਟਾਫ ਨੂੰ ਖੱਜਲ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *