ਦੂਰ ਫਿੱਟੇ ਮੂੰਹ ਅਜਿਹੇ ਬੰਦੇ ਦੇ, ਮਾਤਾ ਰਾਣੀ ਦੇ ਮੰਦਿਰ ਦੀ ਨਹੀਂ ਕੀਤੀ ਪਰਵਾਹ,ਕਰ ਬੈਠਾ ਅਜਿਹਾ ਕੰਮ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮਾਤਾ ਦੇ ਮੰਦਿਰ ਦੇ ਵਿੱਚ ਜਿਸ ਵਿਅਕਤੀ ਨੂੰ ਤੁਸੀਂ ਹੱਥ ਜੋੜ ਕੇ ਮੱਥਾ ਟੇਕਦੇ ਨੂੰ ਦੇਖ ਰਹੇ ਹੋ ਇਸ ਨੌਜਵਾਨ ਦਾ ਕਾਰਾ ਸੁਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ,, ਪਹਿਲੀ ਨਜ਼ਰ ਦੇ ਵਿੱਚ ਤਾਂ ਤੁਹਾਨੂੰ ਇਸਦੀ ਸ਼ਰਧਾ ਹੀ ਝਲਕ ਰਹੀ ਹੋਵੇਗੀ। ਹੀ ਮਾਤਾ ਦੇ ਮੰਦਰ ਦੇ ਵਿੱਚ ਬੜੀ ਸ਼ਰਧਾ ਨਾਲ ਮੱਥਾ ਟੇਕਣ ਆਇਆ। ਪਰ ਮੱਥਾ ਟੇਕਣ ਤੋਂ ਬਾਅਦ ਜੋ ਉਹਨੇ ਮਾਤਾ ਦੀ ਮੂਰਤੀ ਦੇ ਨਾਲ ਕੀਤਾ ਉਹ ਦੇ ਕੇ ਸੇਵਾਦਾਰ ਹੈਰਾਨ ਰਹਿ ਗਏ। ਕਿਉਂਕਿ ਜੇ ਇਹ ਘਟਨਾ ਕੈਮਰੇ ਦੇ ਵਿੱਚ ਕੈਦ ਨਾ ਹੁੰਦੀ ਤਾਂ ਸ਼ਾਇਦ ਤੁਹਾਨੂੰ ਵੀ ਗੱਲਾਂ ਤੇ ਯਕੀਨ ਨਹੀਂ ਹੋਣਾ ਸੀ। ਆਖਰ ਕੀ ਕਰਤੂਤ

ਖੰਡਾਈ ਇਸ ਵਿਅਕਤੀ ਨੇ ਤੁਸੀਂ ਖੁਦ ਹੀ ਦੇਖ ਲਓਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਹੁਣ ਮੰਦਰਾਂ ਨੂੰ ਵੀ ਨਹੀਂ ਬਖਸ਼ ਰਹੇ ਮਾਮਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਡੱਡਵਾਂ ਚੌਂਕ ਵਿੱਚ ਸਥਿਤ ਸ਼ੀਤਲਾ ਮਾਤਾ ਮੰਦਿਰ ਦਾ ਜਿੱਥੇ ਚੋਰ ਨੇ ਦਿਨ ਦਿਹਾੜੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਸ਼ਾਤਰ ਚੋਰ ਨੇ ਮੰਦਰ ਅੰਦਰ ਦਾਖਿਲ ਹੋਕੇ ਮੱਥਾ ਟੇਕਣ ਦੇ ਬਹਾਨੇ ਮਾਤਾ ਦੀ ਮੂਰਤੀ ਨੂੰ ਪਹਿਨੀ ਸੋਨੇ ਦੀ ਨੱਥ ਅਤੇ ਟਿੱਕਾ ਚੋਰੀ ਕਰ ਲਿਆ ਅੱਤੇ ਮੋਕੇ ਤੋ ਫ਼ਰਾਰ ਹੋ ਗਿਆ,,ਉਧਰ ਮੰਦਿਰ ਦੇ ਪੁਜਾਰੀ ਨੇ ਕਿਹਾ ਕਿ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਅਜੇ ਤੱਕ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਪੁਲਿਸ ਮੌਕਾ ਦੇਖਣ ਦੇ ਲਈ ਮੰਦਿਰ ਵਿੱਚ ਆਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *