30 ਹਜ਼ਾਰ ਦੀ ਰਿਸ਼ਵਤ ਲੈਂਦਾ ਪੁਲਿਸ ਮੁਲਾਜ਼ਮ ਕਾਬੂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਨੂੰ ਵਿਜੀਲੈਂਸ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ 30 ਹਜ਼ਾਰ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਇਸ ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਜੀਲੈਂਸ ਦਫ਼ਤਰ ਵਿਖੇ ਜਾਣਕਾਰੀ ਦਿੰਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ਵਿੱਚ ਹੀ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਾਮਲ ਉਸਦੇ ਦੋਸਤ ਦੀ ਮਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *