ਮੇਲਾ ਦੇਖਣ ਗਿਆ ਸੀ ਨੌਜਵਾਨ ਅੱਜ ਘਰ ਵਾਪਸ ਆਈ ਲਾ+ਸ਼

Latest Update

ਅੰਮ੍ਰਿਤਸਰ ਦੇ ਵੇਰਕਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਯਾਰਾਂ ਦੋਸਤਾਂ ਦੇ ਨਾਲ ਮੇਲਾ ਦੇਖਣ ਗਿਆ ਨੌਜਵਾਨ ਘਰ ਨਹੀਂ ਪਰਤਿਆ ਹੈ। ਨੌਜਵਾਨ  ਬੀਤੀ 8 ਮਾਰਚ ਨੂੰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਗਿਆ ਸੀ। ਪਰਿਵਾਰ ਵੱਲੋਂ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਮ੍ਰਿਤਕ ਦੀ ਪਛਾਣ ਆਕਾਸ਼ਦੀਪ ਸਿੰਘ (23 ਸਾਲ) ਵਜੋਂ ਹੋਈ ਹੈ। ਉਹ ਥਾਣਾ ਮੋਹਕਮਪੁਰਾ ਅਧੀਨ ਆਉਂਦੇ ਇਲਾਕੇ ਦਾ ਰਹਿਣ ਵਾਲਾ ਸੀ ਤੇ ਉਸ ਦੀ ਲਾਸ਼ ਵੇਰਕਾ ਦੇ ਮੁਦੱਲ ਪਿੰਡ ਤੋਂ ਬਰਾਮਦ ਹੋਈ ਹੈ।

ਪਰ ਅੱਜ ਜਦੋਂ ਨੌਜਵਾਨ ਬਾਰੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਪਰਿਵਾਰ ਨੂੰ ਇਕ ਲਾਸ਼ ਮਿਲਣ ਦੀ ਸੂਚਨਾ ਮਿਲੀ ਤਾਂ ਇਹ ਮ੍ਰਿਤਕ ਦੇਹ ਉਨ੍ਹਾਂ ਦੇ ਪੁੱਤਰ ਦੀ ਹੀ ਹੁੰਦੀ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਿਸੇ ਵੱਲੋਂ ਕਤਲ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਡੈੱਡਬਾਡੀ ਨੂੰ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਤੇ ਅਗਲੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਆਕਾਸ਼ਦੀਪ ਸ਼ੁੱਕਰਵਾਰ ਨੂੰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਗਿਆ ਸੀ ਪਰ ਉਸ ਤੋਂ ਬਾਅਦ ਘਰ ਨਹੀਂ ਪਰਤਿਆ। ਇਸ ਬਾਰੇ ਪੁਲਿਸ ਵਿਚ ਸ਼ਿਕਾਇਤ ਵੀ ਦਰਜ ਕਰਾਈ ਗਈ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਅੱਜ ਉਸ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *