ਰਾਤ ਨੂੰ ਕੁੜੀ ਤੇ ਮੁੰਡੇ ਨਾਲ 3 ਬਦਮਾਸ਼ਾਂ ਨੇ ਕੀਤਾ ਅਜਿਹਾ ਮੌਕੇ ਤੇ ਬਣਿਆ ਇਹ ਮਹੌਲ ਦੇਖੋ ਪੂਰਾ ਮਾਮਲਾ !

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ‘ਚ ਦੇਰ ਰਾਤ ਮਿੱਢਾ ਚੌਂਕ ਨੇੜੇ ਕੁਝ ਬਦਮਾਸ਼ਾਂ ਨੇ ਬੰਦੂਕ ਦੀ ਨੋਕ ‘ਤੇ ਇਕ i20 ਕਾਰ ਖੋਹ ਲਈ ਅਤੇ ਫ਼ਰਾਰ ਹੋ ਗਏ। ਪੀੜਤ ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।ਇਸ ਦੌਰਾਨ ਪੀੜਤ ਨੇ ਦੱਸਿਆ ਕਿ ਨੌਜਵਾਨ ਅਤੇ ਲੜਕੀ ਦਵਾਈ ਲੈਣ ਆਏ ਸਨ। ਦਵਾਈ ਲੈਣ ਤੋਂ ਬਾਅਦ ਨੌਜਵਾਨ ਖਾਣ ਲਈ ਕੁਝ ਖਰੀਦਣ ਲਈ ਕਾਰ ਤੋਂ ਬਾਹਰ ਨਿਕਲਿਆ। ਜਦੋਂ ਕਿ ਉਸ ਦੀ ਪਤਨੀ ਕਾਰ ਵਿੱਚ ਹੀ ਮੌਜੂਦ ਸੀ। ਪੀੜਤ ਪੱਖ ਦਾ ਦੋਸ਼ ਹੈ ਕਿ ਇਸੇ ਦੌਰਾਨ ਤਿੰਨ ਬਦਮਾਸ਼ ਕਾਰ ‘ਚ ਦਾਖਲ ਹੋਏ ਅਤੇ

ਔਰਤ ਨੂੰ ਬੰਧਕ ਬਣਾ ਕੇ ਕਾਰ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਔਰਤ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ ਦਾ ਮੂੰਹ ਦਬਾ ਦਿੱਤਾ। ਪਰ ਇਸੇ ਦੌਰਾਨ ਨੌਜਵਾਨ ਦੀ ਜਦੋਂ ਨਜ਼ਰ ਪਈ ਤਾਂ ਕਾਰ ਦੇ ਅੰਦਰ ਰੱਸਾਕਸ਼ੀ ਦੇਖ ਕੇ ਉਸ ਦੇ ਹੋਸ਼ ਉੱਡ ਗਏ। ਉਸ ਨੇ ਤੁਰੰਤ ਆਪਣੀ ਪਤਨੀ ਨੂੰ ਕਾਰ ਤੋਂ ਬਾਹਰ ਕੱਢ ਲਿਆ। ਜਦਕਿ ਦੋਸ਼ੀ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਏ। ਮੁਲਜ਼ਮਾਂ ਕੋਲ ਰਿਵਾਲਵਰ ਵੀ ਸੀ। ਦੂਜੇ ਪਾਸੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *