ਮਮਤਾ ਬੈਨਰਜੀ ਦੀ ਇਹ ਕਿਸ ਤਰਾਂ ਦੀ ਤਸਵੀਰ ਹੋਈ ਵਾਇਰਲ ! TMC ਨੇ ਸ਼ੇਅਰ ਕੀਤੀ ਫੋਟੋ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਮਤਾ ਬੈਨਰਜੀ ਨੂੰ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਟੀਐਮਸੀ ਨੇ ਆਪਣੇ ਐਕਸ ਹੈਂਡਲ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਟੀਐਮਸੀ ਨੇ ਲਿਖਿਆ ਕਿ ਸਾਡੀ ਚੇਅਰਪਰਸਨ ਗੰਭੀਰ ਜ਼ਖ਼ਮੀ ਹੋ ਗਈ ਹਨ। ਉਨ੍ਹਾਂ ਲਈ ਪ੍ਰਾਰਥਨਾ ਕਰੋ। ਸੀਐਮ ਮਮਤਾ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਦੇ ਮੱਥੇ ਤੋਂ ਖੂਨ ਨਿਕਲਦਾ ਨਜ਼ਰ ਆ ਰਿਹਾ ਹੈ।

ਉਨ੍ਹਾਂ ਨੂੰ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਜਾਣਕਾਰੀ ਮੁਤਾਬਕ ਸੀਐਮ ਮਮਤਾ ਨੂੰ ਸੱਟ ਘਰ ਵਿੱਚ ਟ੍ਰੇਡ ਮਿਲ ਕਰਦੇ ਸਮੇਂ ਲੱਗੀ। ਟ੍ਰੇਡ ਮਿਲ ਕਰਦੇ ਹੋਏ ਉਹ ਡਿੱਗ ਪਈ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਸੱਟ ਲੱਗੀ। ਇਸ ਤੋਂ ਬਾਅਦ ਅਭਿਸ਼ੇਕ ਬੈਨਰਜੀ ਉਨ੍ਹਾਂ ਨੂੰ ਹਸਪਤਾਲ ਲੈ ਗਏ। ਦੱਸ ਦੇਈਏ ਕਿ ਸੀਐਮ ਮਮਤਾ ਬੈਨਰਜੀ ਇਸ ਤੋਂ ਪਹਿਲਾਂ ਵੀ ਹਾਦਸੇ ਦਾ ਸ਼ਿਕਾਰ ਹੋ ਚੁੱਕੀ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *