ਪਟਿਆਲਾ ’ਚ ਹੋਈ 6 ਲੱਖ ਦੀ ਡਕੈਤੀ ਵਾਲੇ 6 ਦੋਸ਼ੀ ਕਾਬੂ – Latest Update

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

15 ਦਿਨ ਪਹਿਲਾਂ ਇਥੇ ਮਨੀ ਐਕਸਚੇਂਜਰ ਜਸਦੀਪ ਸਿੰਘ ਦੇ ਸਿਰ ‘ਚ ਸੱਟ ਮਾਰ ਕੇ ਉਸ ਤੋਂ 20 ਲੱਖ ਰੁਪਏ ਲੁੱਟਣ ਦੇ ਮਾਮਲੇ ਨੂੰ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਲੁੱਟ ਦੇ 20 ਲੱਖ ਰੁਪਏ ਬਰਾਮਦ ਕਰ ਲਏ ਹਨ। ਅੱਜ ਇਥੇ ਪ੍ਰੈਸ ਕਾਨਫਰਸ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਗੁਰਪ੍ਰੀਤ ਸਿੰਘ

ਭਿੰਡਰ ਤੇ ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਵੱਲੋਂ ਐੱਸਪੀ (ਸਿਟੀ) ਸਰਫ਼ਰਾਜ਼ ਆਲਮ, ਐੱਸਪੀ ਡੀ. ਯੋਗੇਸ਼ ਸ਼ਰਮਾ ਡੀਐੱਸਪੀ ਡੀ. ਅਵਤਾਰ ਸਿੰਘ ਅਤੇ ਡੀਐੱਸਪੀ ਸਿਟੀ-ਟੂ ਜੰਗਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਮੁਲਜ਼ਮਾਂ ਵਿੱਚ ਚਮਕੌਰ ਸਿੰਘ ਨਨੂੰ ਵਾਸੀ ਭਾਦਸੋ, ਸੁਪਿੰਦਰ ਸਿੰਘ ਸਿੱਪੀ, ਸ਼ਮਸ਼ਾਦ ਉਰਫ ਅਤੁਲ, ਅੰਕਿਤ ਗੁਗਲੀ, ਤਰੁਣ ਚੌਹਾਨ ਅਤੇ ਅਮਿਤ ਕੁਮਾਰ ਵਾਸੀ ਪਟਿਆਲਾ ਸ਼ਾਮਲ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 




Leave a Reply

Your email address will not be published. Required fields are marked *