ਗੁਰੂ ਘਰ ਦੀ ਜ਼ਮੀਨ ਪਿੱਛੇ ਚੱ/ਲੇ ਇੱ.ਟਾਂ ਰੋ.ੜੇ, ਨਿਸ਼ਾਨ ਸਾਹਿਬ ਦੀ ਕੀਤੀ ਬੇਅਦਬੀ ! ਮੌਕੇ ‘ਤੇ ਪੁਲਿਸ ਹੀ ਪੁਲਿਸ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਦੇ ਪਿੰਡ ਗੱਟੀ ਰਾਜੋ ਕੇ ਵਿਖੇ ਪਿੰਡ ਵਾਲਿਆਂ ਅਤੇ ਕੁਝ ਕਬਜ਼ਾਧਾਰੀਆਂ ਵਿੱਚ ਆਪਸੀ ਝਗੜੇ ਦਾ ਵੀਡੀਓ ਸਾਹਮਣੇ ਆਇਆ ਹੈ , ਜਾਣਕਾਰੀ ਅਨੁਸਾਰ ਫਿਰੋਜਪੁਰ ਦੇ ਪਿੰਡ ਗੱਟੀ ਰਾਜੋ ਕੇ ਵਿੱਚ ਗੁਰਦੁਆਰਾ ਬਣਾਉਣ ਲਈ ਇੱਕ ਏਕੜ ਜਮੀਨ ਰੱਖੀ ਸੀ ਪਰ ਦੂਜੀ ਧਿਰ ਵੱਲੋਂ ਜਮੀਨ ਆਪਣੀ ਹੋਣ ਦਾ ਦਾਅਵਾ ਕਰਦੇ ਹੋਏ ਉਸ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਵਿਵਾਦ ਇੰਨਾ ਵੱਧ ਗਿਆ ਕਿ ਕਬਜ਼ਾਧਾਰੀਆਂ ਅਤੇ ਪਿੰਡ ਵਾਲਿਆਂ ਵਿੱਚ ਝੜਪ ਹੋ ਗਈ ਅਤੇ ਇੱਟਾਂ ਰੋੜੇ ਵੀ ਚਲਾਈ ਗਏ। ਝੜਪ ਦੌਰਾਨ ਉੱਥੇ ਜਮੀਨ ਵਿੱਚ ਲੱਗੇ ਹੋਏ ਨਿਸ਼ਾਨ ਸਾਹਿਬ ਵੀ

ਥੱਲੇ ਡਿੱਗ ਪਏ ਅਤੇ ਕੁਝ ਹਿੱਸਾ ਫਟ ਗਿਆ ਪਰ ਪਿੰਡ ਵਾਲਿਆਂ ਵੱਲੋਂ ਦੁਬਾਰਾ ਨਿਸ਼ਾਨ ਸਾਹਿਬ ਨੂੰ ਉਸੇ ਹਾਲਤ ਵਿੱਚ ਹੀ ਝੂਲਾ ਦਿੱਤਾ ਗਿਆ।ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ਼ਾਂਤ ਕਰਵਾਈਆਂ ਤੇ ਪੁਲਿਸ ਵੱਲੋਂ ਕਾਰਵਾਈ ਕਰਨ ਦਾ ਪਿੰਡ ਵਾਲਿਆਂ ਨੂੰ ਭਰੋਸਾ ਦਿੱਤਾ ਗਿਆ ਹੈ। ਉੱਥੇ ਹੀ ਪਿੰਡ ਵਾਲਿਆਂ ਵੱਲੋਂ ਕਬਜ਼ਾ ਕਰਨ ਆਏ ਲੋਕਾਂ ਤੇ ਦੋਸ਼ ਲਾਏ ਜਾ ਰਹੇ ਨੇ ਕਿ ਕਬਜ਼ਾ ਕਰਨ ਆਏ ਲੋਕਾਂ ਵਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ ਅਤੇ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *