ਅਸਲਾ ਜਮ੍ਹਾ ਕਰਵਾਉਣ ਦੇ ਹੋ ਗਏ ਆਰਡਰ, ਹੁਕਮਾਂ ਦੀ ਤਾਮੀਲ ਨਾ ਕਰਨ ’ਤੇ ਫਸ ਸਕਦੇ ਹੋ ਕਸੂਤੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੋਕ ਸਭਾ ਚੋਣਾਂ 2024 ਸਿਰ ’ਤੇ ਹਨ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਸੁਰੱਖਿਆ ਦੇ ਮਾਮਲੇ ’ਚ ਸਖ਼ਤ ਹੋ ਗਿਆ ਹੈ। ਹੁਣ ਕੋਈ ਅਸਲਾ ਧਾਰਕ ਆਪਣਾ ਲਾਇਸੰਸੀ ਹਥਿਆਰ ਲੈਕੇ ਜਨਤਕ ਨਹੀਂ ਘੁੰਮ ਸਕਦਾ। ਇਸ ਤੋਂ ਇਲਾਵਾ ਸਾਰਿਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਨਜ਼ਦੀਕੀ ਪੁਲਿਸ ਥਾਣੇ ਜਾਂ ਗੰਨ ਹਾਊਸ ’ਚ ਜਮ੍ਹਾ ਕਰਵਾਉਣਾ ਹੋਵੇਗਾ। ਐਸਪੀ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਬਠਿੰਡਾ ਜ਼ਿਲ੍ਹੇ ਵਿੱਚ 25 ਦੇ ਕਰੀਬ ਅਸਲਾ ਧਾਰਕ ਹਨ, ਜਿਨ੍ਹਾਂ ਨੂੰ ਅੱਜ ਤੋਂ ਹੁਕਮ ਹਨ ਕਿ ਕੋਈ ਵੀ ਵਿਅਕਤੀ ਅਸਲਾ ਲੈ ਕੇ ਨਹੀਂ ਘੁੰਮ ਸਕਦਾ, ਹਰ ਕਿਸੇ ਨੂੰ 15 ਦਿਨਾਂ ਵਿੱਚ ਅਸਲਾ

ਲਾਇਸੈਂਸ ਜਮ੍ਹਾਂ ਕਰਵਾਉਣਾ ਪਵੇਗਾ।ਦੂਜੇ ਪਾਸੇ ਗੰਨ ਹਾਊਸ ਦੇ ਮਾਲਕ ਦਾ ਕਹਿਣਾ ਹੈ ਕਿ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਹਥਿਆਰ ਇਕੱਠੇ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਸਥਾਨਕ ਪੁਲਿਸ ਦੁਆਰਾ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾ ਕਰਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜੇਕਰ ਇਸ ਦੇ ਬਾਵਜੂਦ ਕੋਈ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕੁਤਾਹੀ ਵਰਤਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *