ਨਸ਼ੇ ‘ਚ ਝੂਲਦੇ ਨੌਜਵਾਨ ਦੀ video viral

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੇਸ਼ੱਕ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ। ਪਰ ਅਸਲੀਅਤ ਇਹ ਹੈ ਕਿ ਸ਼ਹਿਰ ਵਿੱਚ ਹਰ ਮੋੜ ’ਤੇ ਨਸ਼ੇੜੀ ਪਾਏ ਜਾਂਦੇ ਹਨ। ਇਸ ਦੀ ਮਿਸਾਲ ਹੈ ਸੜਕ ਕਿਨਾਰੇ ਬੈਠਾ ਨੌਜਵਾਨ ਜੋ ਨਸ਼ੇ ਕਾਰਨ ਬੇਹੋਸ਼ ਹੋ ਕੇ ਝੂਲ ਰਿਹਾ ਸੀ।ਜਿਸ ਥਾਂ ‘ਤੇ ਨੌਜਵਾਨ ਨਸ਼ੇ ਦੀ ਹਾਲਤ ‘ਚ ਬੈਠਾ ਸੀ, ਉਸ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹੀ ਟ੍ਰੈਫਿਕ ਅਤੇ ਪੀਸੀਆਰ ਟੀਮਾਂ ਤਾਇਨਾਤ ਹਨ। ਹਾਲਾਂਕਿ ਚੋਣਾਂ ਦੇ ਮੱਦੇਨਜ਼ਰ ਆਈਟੀਬੀਪੀ ਦੇ ਜਵਾਨ ਵੀ ਚੌਕਾਂ ਵਿੱਚ ਡਿਊਟੀ ਦੇ ਰਹੇ ਹਨ। ਇਸ ਸਬੰਧੀ ਡੀਐਸਪੀ (ਡੀ) ਗੁਰਮੀਤ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ

ਵਾਲਿਆਂ ’ਤੇ ਸ਼ਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਹੈ। ਜਿਹੜੇ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਪਾਏ ਜਾਂਦੇ ਹਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਨੌਜਵਾਨ ਸੜਕ ਕਿਨਾਰੇ ਬੈਠਾ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਨਸ਼ੇ ਦੀ ਹਾਲਤ ਵਿੱਚ ਹੋਣ ਕਾਰਨ ਉਹ ਕੁਝ ਵੀ ਨਹੀਂ ਦੱਸ ਸਕਿਆ। ਕਰੀਬ ਢਾਈ ਘੰਟੇ ਬਾਅਦ ਉਹ ਆਪ ਉਥੋਂ ਉਠ ਕੇ ਜਲੋਖਾਨਾ ਚੌਕ ਵੱਲ ਚੱਲ ਪਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *