ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਗਿਆ ਹੈ ਜਿਸ ਉੱਪਰ ਹਰ ਰੋਜ਼ ਨਵੀਆਂ ਤੋਂ ਨਵੀਆਂ ਖ਼ਬਰਾਂ ਅਤੇ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਸ ਦੇ ਚਲਦੇ ਇਕ ਖਬਰ ਸਾਹਮਣੇ ਆਈ ਹੈ ਜੋ ਕਿ ਅੰਮ੍ਰਿਤਸਰ ਤੋਂ ਹੈ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਖ਼ਬਰ ਅੰਮ੍ਰਿਤਸਰ ਦੇ ਵਿੱਚ ਗੁਰੂ ਨਾਨਕ ਦੇਵ ਮੈਡੀਕਲ ਦੇ ਸੁਪਰੀਡੈਂਟ ਦਫਤਰ ਹੇਠਾਂ ਇੱਕ ਤਹਿਖਾਨਾ ਬਣਾਇਆ ਹੈ ਜਿਸ ਵਿੱਚ ਪੁਰਾਣੇ ਰਿਕਾਰਡ ਰੱਖੇ ਗਏ ਹਨ
ਪਰ ਉਨ੍ਹਾਂ ਨੂੰ ਕਦੇ ਦੇਖਿਆ ਨਹੀਂ ਗਿਆ ਪਰ ਕੁਝ ਪੁਰਾਣੇ ਰਿਕਾਰਡ ਪ੍ਰਾਪਤ ਕਰਨ ਲਈ ਸੇਵਾਮੁਕਤ ਸੁਖਦੇਵ ਸਿੰਘ ਨਾਮ ਦਾ ਇੱਕ ਮੁਲਾਜ਼ਮ ਜਦੋਂ ਉਸ ਤਹਿਖਾਨੇ ਵਿੱਚ ਗਏ ਤਾਂ ਉਥੋਂ ਦੇ ਹਾਲਾਤ ਦੇਖ ਕੇ ਉਨ੍ਹਾਂ ਦੀ ਰੂਹ ਕੰਬ ਗਈ ਜਿੱਥੇ ਇੱਕ ਅੱਧ ਖਾਧੀ ਲਾਸ਼ ਪਈ ਸੀ ਇਸ ਲਾਸ਼ ਦੀ ਪਛਾਣ ਪੁੱਤਰ ਹੰਸਰਾਜ ਵਾਸੀ ਹਰੀਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ ਜਿਸ ਦੀ ਉਮਰ ਕਰੀਬ ਪੰਜਾਹ ਸਾਲ ਦੇ ਕਰੀਬ ਚੱਲ ਰਹੀ ਹੈ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੋਧ ਰਾਜ ਦਿਮਾਗੀ ਤੌਰ ਤੇ ਪ੍ਰੇਸ਼ਾਨ ਸੀ
ਸ਼ਰਾਬ ਪੀਣ ਦਾ ਆਦੀ ਸੀ ਜੋ ਕਿ ਪਿਛਲੇ ਪੰਜ ਸੱਤ ਦਿਨਾਂ ਤੋਂ ਲਾਪਤਾ ਸੀ ਮ੍ਰਿਤਕ ਦੇ ਘਰ ਚ ਬਜ਼ੁਰਗ ਮਾਂ ਤੇ ਭੈਣ ਭਰਾ ਵੀ ਦੱਸੇ ਜਾ ਰਹੇ ਨੇ ਫਿਲਹਾਲ ਪੁਲਸ ਨੇ ਇੱਕ ਸੌ ਚਹੱਤਰ ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਸਾਂ ਦੇ ਹਵਾਲੇ ਕਰ ਦਿੱਤਾ ਪੁਲੀਸ ਵੱਲੋਂ ਇਸ ਘਟਨਾ ਉਪਰੰਤ ਕਾਰਵਾਈ ਕੀਤੀ ਜਾ ਰਹੀ ਹੈ ਕਿ ਇਹ ਘਟਨਾ ਕਿਵੇਂ ਵਾਪਰੀ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ
ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ