2 ਮਰਲੇ ਜਮੀਨ ਪਿੱਛੇ ਪੋਤੇ ਨੇ ਦਾਦੇ ਦਾ ਕੀਤਾਅਜਿਹਾ !ਪਿੰਡ ਦੇ ਲੋਕ ਪਾ ਰਹੇ ਲਾਹਨਤਾਂ ਦੇਖੋ ਮੌਕੇ ਦੀ ਵੀਡੀਓ ਤੇ ਖਬਰ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਢਾਣੀ ਫੂਲਾ ਸਿੰਘ ਵਿੱਚ 2 ਮਰਲੇ ਜ਼ਮੀਨ ਨੂੰ ਲੈ ਕੇ ਸਾਬਕਾ ਸਰਪੰਚ ਦਾ ਕਤਲ ਕਰ ਦਿੱਤਾ ਗਿਆ। ਇਹ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਦਾਦੇ ਦੇ ਪੋਤੇ ਨੇ ਕੀਤਾ ਹੈ। ਮ੍ਰਿਤਕ ਦੀ ਪਛਾਣ ਢਾਣੀ ਫੂਲਾ ਸਿੰਘ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਵਜੋਂ ਹੋਈ ਹੈ। ਦੋਸ਼ੀ ਪੋਤੇ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਢਾਣੀ ਫੂਲਾ ਸਿੰਘ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਦਾ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ। ਜਦੋਂ ਉਹ 2 ਕਨਾਲ ਜ਼ਮੀਨ ਵਿੱਚ ਬੂਟੇ ਲਗਾ ਰਿਹਾ ਸੀ। ਰਿਸ਼ਤੇ ਵਿੱਚ ਉਸ ਦਾ ਆਪਣੇ ਪੋਤੇ ਨਾਲ ਲੜਾਈ ਹੋ ਗਈ

ਸੀ। ਜਿਸ ਤੋਂ ਬਾਅਦ ਪੋਤੇ ਨੇ ਕਸ਼ਮੀਰ ਸਿੰਘ ਦੇ ਸਿਰ ‘ਤੇ ਚਾਕੂ ਨਾਲ ਕਈ ਵਾਰ ਕੀਤੇ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਕਸ਼ਮੀਰ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਜਲਾਲਾਬਾਦ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਜਲਾਲਾਬਾਦ ਦੇ ਮੁਰਦਾਘਰ ਵਿੱਚ ਰੱਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *