ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ – ਵਸੁੰਧਰਾ ਰਾਜੇ ਨਤਮਸਤਕ ਹੋਣ ਲਈ ਪਹੁੰਚੇ ਦਰਬਾਰ ਸਾਹਿਬ

Latest Update


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੱਜ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਭਾਜਪਾ ਆਗੂ ਵਸੁੰਦਰਾ ਰਾਜੇ ਸਿੰਧੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ

ਕਿ ਉਹ ਹਰਿਮੰਦਰ ਸਾਹਿਬ ਵਿੱਚ ਅੱਜ ਤੀਜੀ ਵਾਰ ਦਰਸ਼ਨ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਉਹ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਲੈਣ ਲਈ ਆਈ ਹਾਂ। ਜਦੋਂ ਵੀ ਉਹ ਅੰਮ੍ਰਿਤਸਰ ਦੀ ਫੇਰੀ ਉੱਤੇ ਆਉਂਦੇ ਹਨ, ਤਾਂ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਜਰੂਰ ਆਉਂਦੇ ਹਨ। ਉਨ੍ਹਾਂ ਕਿਹਾ ਕਿ,” ਇੰਨੀ ਭੀੜ ਦੇ ਵਿੱਚ ਵੀ ਮੈਂ ਦਰਸ਼ਨ ਕੀਤੇ ਹਨ ਮੈਂ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲੀ ਸਮੇਂ ਦੀ ਹਾਂ ਜਿਹੜਾ ਗੁਰੂ ਮਹਾਰਾਜ ਜੀ ਨੇ ਮੈਨੂੰ ਆਪਣੇ ਦਰਬਾਰ ਉੱਤੇ ਬੁਲਾਇਆ ਹੈ ਤੇ ਮੈਂ ਅੱਜ ਆਪਣੇ ਨਾਲ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਲੈ ਕੇ ਜਾ ਰਹੀ ਹਾਂ।”

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *