ਰਣਜੀਤ ਬਾਵੇ ਦੇ ਪਿੰਡ ਵਾਲਿਆਂ ਨੇ ਖੋਲ੍ਹੇ ਉਸ ਦੇ ਗੁੱਝੇ ਭੇਦ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿਚ ਰਣਜੀਤ ਬਾਵਾ ਇਕ ਵੱਖਰੀ ਜਗ੍ਹਾ ਬਣਾ ਚੁੱਕਿਆ ਹੈ ਉਸ ਦੀ ਗਾਇਕੀ ਨੂੰ ਲੋਕ ਬਹੁਤ ਹੀ ਜ਼ਿਆਦਾ ਪਸੰਦ ਕਰਦੇ ਹਨ ਇਸ ਤੋਂ ਇਲਾਵਾ ਚੌਵੀ ਗੀਤ ਉਸਦੇ ਵੱਲੋਂ ਗਾਏ ਜਾਂਦੇ ਹਨ ਉਹ ਸਮਾਜ ਨੂੰ ਕੋਈ ਨਾ ਕੋਈ ਸੇਧ ਜ਼ਰੂਰ ਦਿੰਦੇ ਹਨ ਇਸ ਤੋਂ ਇਲਾਵਾ ਉਸਦੇ ਵੱਲੋਂ ਲੋਕਾਂ ਦਾ ਬਹੁਤ ਵਧੀਆ ਤਰੀਕੇ ਦੇ ਨਾਲ ਮਨੋਰੰਜਨ ਵੀ ਕਰਦੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਪੰਜਾਬੀ ਵਿਰਸੇ ਦੇ ਨਾਲ ਸਬੰਧਤ ਗੀਤ ਵੀ ਗਾਏ ਜਾਂਦੇ ਹਨ ਇਸ ਤੋਂ ਇਲਾਵਾ ਉਹ ਪੰਜਾਬ ਨਾਲ ਸਬੰਧਿਤ ਅਤੇ ਅੱਜ ਦੇ ਹਾਲਾਤਾਂ ਨੂੰ ਦਰਸਾਉਂਦੇ ਹੋਏ ਗੀਤਾ ਨੂੰ ਵੀ ਗੁਣਗੁਣਾਉਂਦੇ ਹਨ ਅਕਸਰ ਅਸੀਂ ਦੇਖਦੇ ਹਾਂ

ਕਿ ਬਹੁਤ ਸਾਰੇ ਗਾਇਕਾਂ ਦੀ ਇਹ ਸੋਚ ਬਣ ਜਾਂਦੀ ਹੈ ਕਿ ਜੇਕਰ ਉਹ ਲੱਚਰਤਾ ਨਹੀਂ ਅਪਣਾਉਣਗੇ ਤਾਂ ਉਹ ਮਸ਼ਹੂਰ ਨਹੀਂ ਹੋ ਸਕਣਗੇ ਪਰ ਰਣਜੀਤ ਬਾਵਾ ਇੱਕ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਸਾਬਿਤ ਕੀਤਾ ਹੈ ਕਿ ਜੇਕਰ ਚੰਗਾ ਗਾਇਆ ਜਾਵੇ ਤਾਂ ਵੀ ਲੋਕ ਪਸੰਦ ਕਰਦੇ ਹਨ ਇਸ ਲਈ ਹੀ ਅੱਜ ਦੇ ਸਮੇਂ ਵਿੱਚ ਬਹੁਤੇ ਲੋਕ ਅਜਿਹੇ ਹਨ ਜੋ ਰਣਜੀਤ ਬਾਵਾ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦੇ ਹਨ ਉਨ੍ਹਾਂ ਦੀ ਗਾਇਕੀ ਨੂੰ ਅਤੇ ਉਨ੍ਹਾਂ ਦੇ ਵੱਲੋਂ ਜੋ ਗੀਤ ਗਾਏ ਜਾਂਦੇ ਹਨ ਉਨ੍ਹਾਂ ਨੂੰ ਵੀ ਬਹੁਤ ਜ਼ਿਆਦਾ

ਪਿਆਰ ਦਿੱਤਾ ਜਾਂਦਾ ਹੈ ਅਤੇ ਹੁਣ ਜਦੋਂ ਉਨ੍ਹਾਂ ਦੇ ਪਿੰਡ ਵਾਸੀਆਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਰਣਜੀਤ ਬਾਵਾ ਬਹੁਤ ਹੀ ਚੰਗੇ ਸੁਭਾਅ ਦਾ ਮੁੰਡਾ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਦਾ ਸੁਭਾਅ ਵੀ ਬਹੁਤ ਵਧੀਆ ਹੈ ਹੁਣ ਉਹ ਆਪਣੇ ਜੱਦੀ ਪਿੰਡ ਦੇ ਵਿਚ ਨਹੀਂ ਰਹਿ ਰਹੇ ਪਰ ਸ਼ਹਿਰ ਦੇ ਵਿਚ ਉਨ੍ਹਾਂ ਦੀ ਇੱਕ ਕੋਠੀ ਹੈ ਜਿਥੇ ਰਣਜੀਤ ਬਾਵਾ ਦੀ ਮਾਂ ਅਤੇ ਉਨ੍ਹਾਂ ਦੀਆਂ ਤਿੰਨ ਭੈਣਾਂ ਹਨ ਕਿਉਂਕਿ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਚੁੱਕਿਆ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਸਾਹਮਣੇ ਆਈਆਂ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *