ਟਾਇਲਟ ‘ਚ ਡਿੱਗਿਆ ਮੋਬਾਈਲ ਫੋਨ, ਤਾਂ ਨੌਜਵਾਨ ਨੇ ਨਿਗਲਿਆ ਜ਼.ਹਿ.ਰ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਅੱਜ ਦੇ ਸਮੇਂ ਵਿੱਚ ਅਜੀਬ ਹੀ ਮਾਮਲੇ ਸਾਹਮਣੇ ਆਉਂਦੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਫਾਜਿਲਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦਾ ਮੋਬਾਇਲ ਟਾਇਲਟ ਵਿੱਚ ਡਿੱਗ ਪਿਆ l ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਸ ਵੱਲੋਂ ਜਹਰੀਲੇ ਪਦਾਰਥ ਦਾ ਸੇਵਨ ਕਰ ਲਿਆ ਗਿਆ। ਹੁਣ ਇਸ ਨੌਜਵਾਨ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।ਦਰਅਸਲ ਇਹ ਮਾਮਲਾ ਪਿੰਡ ਬੰਨਵਾਲਾ ਹਨੁਵੰਤਾ ਵਿਖੇ ਇੱਟਾਂ ਦੇ ਭੱਠੇ ਤੇ ਕੰਮ ਕਰਦੇ ਇੱਕ ਨੌਜਵਾਨ ਨਾਲ ਵਾਪਰਿਆ ਹੈ। ਦਰਅਸਲ ਇਸ ਮੋਬਾਇਲ ਟਾਇਲਟ

ਵਿੱਚ ਡਿੱਗ ਪਿਆ l ਜਿਸ ਤੋਂ ਬਾਅਦ ਉਸ ਵੱਲੋਂ ਜਹਰੀਲੇ ਪਦਾਰਥ ਦਾ ਸੇਵਨ ਕਰ ਲਿਆ ਗਿਆ। ਤਬੀਅਤ ਵਿਗੜਦੀ ਦੇਖ ਭੱਠਾ ਕਰਮਚਾਰੀਆਂ ਨੇ ਨੌਜਵਾਨ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਜਿੱਥੇ ਉਹਨਾਂ ਦਾ ਕਹਿਣਾ ਕਿ ਉਕਤ ਨੌਜਵਾਨ ਵੱਲੋਂ ਉਹਨਾਂ ਨੂੰ ਕੁਝ ਨਹੀਂ ਦੱਸਿਆ ਗਿਆ ਤੇ ਜਹਰੀਲੇ ਪਦਾਰਥ ਦਾ ਸੇਵਨ ਕਰ ਲਿਆ ਗਿਆ l ਜਿਸ ਤੋਂ ਬਾਅਦ ਉਹਨਾਂ ਨੂੰ ਪਤਾ ਲੱਗਿਆ ਕਿ ਨੌਜਵਾਨ ਦਾ ਨਵਾਂ ਮੋਬਾਈਲ ਟਾਇਲਟ ਵਿੱਚ ਡਿੱਗਿਆ ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ ਹੈ l

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *