ਦੀਪ ਸਿੱਧੂ ਦੇ ਨਾਲ ਰਹਿਣ ਵਾਲੇ ਪ੍ਰਵਾਨਾ ਨੇ ਕੀਤੇ ਵੱਡੇ ਖੁਲਾਸੇ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਚੋਣਾਂ ਦੇ ਦਿਨ ਚੱਲ ਰਹੇ ਸਨ ਜਿਸ ਦੇ ਚੱਲਦਿਆਂ ਖ਼ਾਲਿਸਤਾਨ ਦੀ ਵੀ ਸਰਕਾਰ ਅੱਗੇ ਮੰਗ ਕੀਤੀ ਜਾ ਰਹੀ ਹੈ ਪਰ ਪਿਛਲੇ ਕੁਝ ਦਿਨ ਪਹਿਲਾਂ ਖ਼ਾਲਿਸਤਾਨ ਦੀ ਮੰਗ ਕਰ ਰਹੇ ਦੀਪ ਸਿੱਧੂ ਦੀ ਇੱਕ ਕਾਰ ਐਕਸੀਡੈਂਟ ਵਿੱਚ ਮੌਤ ਹੋ ਗਈ ਜਿਸ ਨੂੰ ਕਈ ਲੋਕਾਂ ਦੁਆਰਾ ਐਕਸੀਡੈਂਟ ਦੱਸਿਆ ਜਾ ਰਿਹਾ ਹੈ ਤੇ ਕਈ ਲੋਕਾਂ ਦੁਆਰਾ ਇਕ ਸੋਚੀ ਸਮਝੀ ਸਾਜ਼ਿਸ਼ ਵੀ ਦੱਸੀ ਜਾ ਰਹੀ ਹੈ ਦੀਪ ਸਿੱਧੂ ਨੇ ਨਾਲ ਰਹਿਣ ਵਾਲੇ ਪ੍ਰਵਾਨਾ ਨੇ ਇਸ ਉੱਪਰ ਕੁਝ ਸ਼ਬਦ ਕਹੇ ਹਨ

ਅਤੇ ਕਿਹਾ ਗਿਆ ਹੈ ਕਿ ਖ਼ਾਲਿਸਤਾਨ ਦਾ ਇਹ ਮਤਲਬ ਨਹੀਂ ਹੈ ਕਿ ਹਥਿਆਰ ਚੁੱਕੋ ਤੇ ਲੜੋ ਸੋ ਆਪਣੀਆਂ ਮੰਗਾਂ ਵੀ ਸਰਕਾਰ ਅੱਗੇ ਰੱਖੋ ਤਿੰਨ ਪੂਰੀਆਂ ਕਰਵਾਓ ਉਨ੍ਹਾਂ ਦੁਆਰਾ ਦੱਸਿਆ ਗਿਆ ਹੈ ਕਿ ਜੇਕਰ ਕੋਈ ਵੱਡਾ ਲੀਡਰ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਾਵੇ ਤਾਂ ਕੋਈ ਗੱਲ ਨਹੀਂ ਜੇਕਰ ਕੋਈ ਗ਼ਰੀਬ ਬੰਦਾ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਾਉਂਦਾ ਹੈ ਤਾਂ ਉਸ ਨੂੰ ਜੇਲ੍ਹ ਦੀ ਸਜ਼ਾ ਕਿਉਂ ਕੀਤੀ ਜਾਂਦੀ ਹੈ ਉਸ ਦੁਆਰਾ ਦੱਸਿਆ ਗਿਆ ਹੈ ਕਿ ਦੀਪ ਸਿੱਧੂ ਦੇ ਹਾਲਾਤ ਬਹੁਤ ਹੀ ਖ਼ਰਾਬ ਸਨ ਜਿਸ ਕਾਰਨ ਉਸ ਕੋਲ ਬੈਂਕ ਬੈਲੇਂਸ ਬਹੁਤ ਘੱਟ ਹੋ ਗਿਆ ਸੀ ਕਿਉਂਕਿ ਉਸ ਦੁਆਰਾ ਗ਼ਰੀਬ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਂਦੀ ਸੀ

ਅਤੇ ਉਸ ਨੇ ਆਪਣਾ ਸਾਰਾ ਪੈਸਾ ਲੋਕਾਂ ਲਈ ਬਹਾ ਦਿੱਤਾ ਅਤੇ ਉਨ੍ਹਾਂ ਦੁਆਰਾ ਕਿਹਾ ਗਿਆ ਹੈ ਕਿ ਦੀਪ ਸਿੱਧੂ ਦੇ ਮਰਨ ਤੋਂ ਬਾਅਦ ਉਨ੍ਹਾਂ ਦੀ ਸੋਚ ਨੂੰ ਕਾਇਮ ਬਣਾ ਕੇ ਰੱਖਣਾ ਅਤੇ ਉਨ੍ਹਾਂ ਦੁਆਰਾ ਕਿਹਾ ਗਿਆ ਹੈ ਕਿ ਦੀਪ ਸਿੱਧੂ ਵਰਗਾ ਦੁਨੀਆਂ ਉੱਪਰ ਕੋਈ ਨਹੀਂ ਦੀਪ ਸਿੱਧੂ ਬਾਰੇ ਕੁਝ ਹੋਰ ਵੀ ਗੱਲਾਂ ਦੱਸੀਆਂ ਗਈਆਂ ਇਸ ਖ਼ਬਰ ਦੀ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ

ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *