ਕਾਰ ਚੋਰ ਮਕੈਨਿਕਾਂ ਦਾ ਗਿਰੋਹ ਕੀਤਾ ਕਾਬੂ, ਪੁਰਜਾ ਪੁਰਜਾ ਕਰ ਵੇਚ ਦਿੰਦੇ ਸਨ ਨਵੀਆਂ ਕਾਰਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਪੁਲਿਸ ਨੇ ਗਿਰੋਹ ਦਾ ਪਰਦਾਫਾਸ਼ ਕਰ ਕੇ ਮਾਮਲਾ ਦਰਜ ਕਰ ਲਿਆ ਹੈ।ਨੌਜਵਾਨਾਂ ਕੋਲੋਂ 18 ਗੱਡੀਆਂ ਬਰਾਮਦ ਕੀਤੀਆਂ ਹਨ।ਫੜੇ ਗਏ ਨੌਜਵਾਨ ਕਾਰ ਮਕੈਨਿਕ ਹਨ ਅਤੇ ਕਾਰ ਦੀ ਡੈਂਟਿੰਗ ਪੇਂਟ ਕਰਨ ਵਾਲੇ ਹਨ।ਫੜੇ ਗਏ ਨੌਜਵਾਨ ਕਾਰਾਂ ਚੋਰੀ ਕਰਦੇ ਸਨ। , ਉਹਨਾਂ ਦੇ ਸਪੇਅਰ ਪਾਰਟਸ ਨੂੰ ਕੱਢ ਕੇ ਮਹਿੰਗੇ ਰੇਟ ’ਤੇ ਵੇਚ ਦਿੰਦੇ ਸਨ। ਇਹ ਨੌਜਵਾਨ ਅੰਮ੍ਰਿਤਸਰ ਦੇ ਨਾਲ-ਨਾਲ ਤਰਨਤਾਰਨ, ਬਟਾਲਾ, ਗੁਰਦਾਸਪੁਰ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੋਂ

ਵੀ ਵਾਹਨ ਚੋਰੀ ਕਰਦੇ ਸਨ, ਪਹਿਲਾਂ ਉਹ ਗੱਡੀ ਦੀ ਰੇਕੀ ਕਰਦੇ ਸਨ ਅਤੇ ਫਿਰ ਦੂਸਰਾ ਗਰੁੱਪ ਗੱਡੀਆਂ ਨੂੰ ਚੋਰੀ ਕਰਦਾ ਸੀ ਅਤੇ ਤੀਜਾ ਗਰੁੱਪ ਉਨ੍ਹਾਂ ’ਚ ਸਪੇਅਰ ਪਾਰਟਸ ਕੱਢਣ ਦਾ ਕੰਮ ਕਰਦਾ ਸੀ।ਇਸ ਮਕੈਨਿਕ ਗਰੁੱਪ ਨੇ 2 ਛੋਟੇ ਹਾਥੀ ਰੱਖੇ ਸਨ, ਜਿਨ੍ਹਾਂ ’ਚ ਸਪੇਅਰ ਪਾਰਟਸ ਵੇਚਣ ਜਾਂਦੇ ਸਨ। ਪੁਲਿਸ ਦੇ ਦੱਸਣ ਮੁਤਾਬਕ ਇਹ ਨਸ਼ੇੜੀ ਨਹੀਂ ਬਲਕਿ ਮਾਹਿਰ ਮਕੈਨਿਕ ਹਨ ਜਿਨਾਂ ਲਈ ਗੱਡੀਆਂ ਦੇ ਸਪੇਅਰ ਪਾਰਟਸ ਖੋਲ੍ਹਣਾ ਅਸਾਨ ਕੰਮ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *