ਸਿਰ ਚੜ੍ਹ ਬੋਲ ਰਿਹਾ ‘ਸਾਗਰ ਦੀ ਵਹੁਟੀ’ ਗੀਤ ਦਾ ਖ਼ੁਮਾਰ ਸੁਣੋ, ਗਾਇਕਾ ਗੁਰਲੇਜ਼ ਅਖ਼ਤਰ ਦੀ ਜ਼ੁਬਾਨੀ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸੋਸ਼ਲ ਮੀਡੀਆ ਕਿਸੇ ਨੂੰ ਭੂੰਜੇ ਲਾਹ ਦੇਵੇ ਤੇ ਭਾਵੇ ਕਿਸੇ ਨੂੰ ਅਰਸ਼ਾਂ ’ਤੇ ਚੜ੍ਹਾ ਦੇਵੇ। ਅਜਿਹਾ ਹੀ ਅੱਜ ਕੱਲ੍ਹ ਇੱਕ ਗਾਣਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜੋ ਬੱਚੇ ਬੱਚੇ ਦੀ ਜ਼ੁਬਾਨ ’ਤੇ ਹੈ। ਇਹ ਗਾਣਾ ਤੁਸੀਂ ਵੀ ਜ਼ਰੂਰ

ਸੁਣਿਆ ਹੋਵੇਗਾ ਜੀ ਹਾਂ ਸਾਗਰ ਦੀ ਵਹੁਟੀ ਲੈਂਦੀ ਇੰਡੀਕਾ ਚਲਾ। ਇਸ ਗਾਣੇ ਨੂੰ ਗਾਇਕ ਸਤਨਾਮ ਸਾਗਰ ਅਤੇ ਉਨ੍ਹਾਂ ਦੀ ਪਤਨੀ ਸ਼ਰਨਜੀਤ ਸ਼ਮੀ ਨੇ ਗਾਇਆ ਹੈ। ਦੱਸ ਦੇਈਏ ਕਿ ਕਰੀਬ 20 ਸਾਲ ਬਾਅਦ ਇਹ ਗਾਣਾ ਲੋਕਾਂ ’ਚ ਮਕਬੂਲ ਹੋਇਆ ਹੈ।ਹਾਲਾਤ ਇਹ ਬਣੇ ਹੋਏ ਹਨ ਕਿ ਨਾਮਵਰ ਗਾਇਕਾਂ ਨੂੰ ਵੀ ਸਰੋਤਿਆਂ ਦੀ ਮੰਗ ’ਤੇ ਇਹ ਗਾਣਾ ਗਾਉਣਾ ਪੈ ਰਿਹਾ ਹੈ। ਵਿਆਹ ਜਾਂ ਖੁਸ਼ੀਆਂ ਦੇ ਸਮਾਗਮਾਂ ’ਚ ਕੀ ਔਰਤਾਂ ਕੀ ਜਵਾਨ ਤੇ ਬੁੱਢੇ ਹਰ ਕੋਈ ਇਸ ਗੀਤ ਦੀ ਡਿਮਾਂਡ ਕਰ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

Leave a Reply

Your email address will not be published. Required fields are marked *