ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਦੀਪ ਸਿੱਧੂ ਜੋ ਕਿ ਮਹਾਨ ਅਦਾਕਾਰ ਸਨ ਉਨ੍ਹਾਂ ਦੀ ਇੱਕ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ ਜਿਸ ਦੇ ਚੱਲਦੇ ਲੋਕਾਂ ਦੁਆਰਾ ਬਹੁਤੀ ਬਿਆਨ ਦਿੱਤੇ ਜਾਂਦੇ ਹਨ ਕਈ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਦੀਪ ਸਿੱਧੂ ਦਾ ਅਚਾਨਕ ਐਕਸੀਡੈਂਟ ਹੋਇਆ ਹੈ ਅਤੇ ਕਈ ਲੋਕਾਂ ਤੋਂ ਰੱਖੇ ਜਾ ਰਹੇ ਕਿ ਦੀਪ ਸਿੱਧੂ ਦਾ ਐਕਸੀਡੈਂਟ ਨਹੀਂ ਸੰਘੋਸ਼ ਦਾ ਕਤਲ ਕਰਵਾਇਆ ਗਿਆ ਹੈ ਜਿਸ ਦੇ ਚਲਦਿਆਂ ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਨਵੀਨ ਖ਼ਾਨ ਦੁਬਾਰਾ
ਡੀਜੀਪੀ ਨੂੰ ਇੱਕ ਚਿੱਠੀ ਲਿਖੀ ਹੈ ਅਤੇ ਇਸ ਮਾਮਲੇ ਉੱਪਰ ਐਸਈ ਗਠਿਤ ਕੀਤੀ ਜਾਵੇ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਦੀਪ ਸਿੱਧੂ ਦਾ ਐਕਸੀਡੈਂਟ ਨਹੀਂ ਸਗੋਂ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ ਐਡਵੋਕੇਟ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਤੇ ਅੰਤਿਮ ਅਰਦਾਸ ਤੋਂ ਬਾਅਦ ਕਿਸੇ ਵੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਐਡਵੋਕੇਟ ਦੁਆਰਾ ਇੱਕੀ ਫਰਵਰੀ ਨੂੰ ਡੀਜੀਪੀ ਨੂੰ ਮੰਗ ਪੱਤਰ ਭੇਜਿਆ ਗਿਆ ਜਿਸ ਵਿੱਚ ਲਿਖਿਆ ਗਿਆ ਸੀ ਦੀਪ ਸਿੱਧੂ ਦੀ ਮੌਤ ਉਪਰ ਪੂਰੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਕਿਉਂਕਿ ਲੱਖਾਂ ਲੋਕਾਂ ਦੁਆਰਾ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ
ਅਤੇ ਐਡਵੋਕੇਟ ਦੁਆਰਾ ਰੀਨਾ ਰਾਏ ਉੱਪਰ ਕੀਤਾ ਜਾ ਰਿਹਾ ਹੈ ਸ਼ੱਕ ਕਿਉਂਕਿ ਸੜਕ ਹਾਦਸੇ ਦੌਰਾਨ ਰੀਨਾ ਰਾਏ ਦੀਪ ਸਿੱਧੂ ਦੇ ਨਾਲ ਸੀ ਅਤੇ ਉਸ ਸੜਕ ਹਾਦਸੇ ਵਿਚ ਦੀਪ ਸਿੱਧੂ ਦੀ ਮੌਤ ਹੋ ਗਈ ਤੇ ਰੀਨਾ ਰਾਏ ਦੇ ਸਰੀਰ ਉੱਪਰ ਇਕ ਵਿਚ ਝਰੀਟ ਨਹੀਂ ਇਹ ਕਾਰ ਉਸ ਉੱਪਰ ਸ਼ੱਕ ਦੀ ਵਜ੍ਹਾ ਬਣ ਗਿਆ ਹੈਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਾਡੇ ਤੀਕ ਲਿੰਕ ਤੇ ਕਲਿੱਕ ਕਰੋ ਅਜਿਹੀਆਂ ਕੁਝਹੋਰ ਨਵੇਂ ਤੇ ਵੱਡੀਆਂ ਖਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ
ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ