ਮਾਪਿਆਂ ਨੇ ਸਾਰੀ ਉਮਰ ਦੀ ਲਾ ਪੂੰਜੀ ਕੀਤਾ ਸੀ ਧੀ ਦਾ ਵਿਆਹ।.ਦੇਖੋ ਕਿਵੇਂ ਆਏ ਇੱਕ ਮੁੰਡੇ ਕਰਤਾ ਕਾਂਡ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਦੇ ਸੁਲਤਾਨਪੁਰ ਰੋਡ ‘ਤੇ ਸਥਿਤ ਇੱਕ ਹੋਟਲ ਕੰਪਲੈਕਸ ਵਿੱਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਚੋਰਾਂ ਵੱਲੋਂ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਕਰਨ ਦੀ ਘਟਨਾ ਵਾਪਰੀ ਹੈ। ਬੈਗ ਵਿੱਚ ਕਰੀਬ 25 ਤੋਲੇ ਸੋਨੇ ਦੇ ਗਹਿਣੇ ਸਨ। ਸੂਟ ਅਤੇ ਬੂਟ ਪਹਿਨੇ ਚੋਰਾਂ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਪੁਲਿਸ ਨੇ ਹੋਟਲ ਦੇ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਅਤੇ ਵੀਡੀਓ ਦੇ ਆਧਾਰ ’ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਬੀਤੇ ਦਿਨ ਵਿਆਹ ਸਮਾਗਮ ਚੱਲ ਰਿਹਾ ਸੀ। ਜਿਸ ਦੌਰਾਨ ਕੋਈ ਅਣਪਛਾਤੇ ਚੋਰ ਗਹਿਣਿਆਂ ਨਾਲ ਭਰਿਆ ਬੈਗ ਚੋਰੀ ਕਰਕੇ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *