ਹੁਣੇ ਹੁਣੇ ਹੋਈਆਂ ਚੋਣਾਂ ਦੇ ਨਾਲ ਸੰਬੰਧਿਤ ਇਕ ਤਾਜ਼ਾ ਵੱਡੀ ਖ਼ਬਰ ਲੈ ਕੇ ਆ ਰਹੇ ਹਾਂ ਜਿੱਥੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਪਟਿਆਲਾ ਵਿਖੇ ਇੱਕ ਹੋਟਲ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਾਰੇ ਉਮੀਦਵਾਰਾਂ ਦੀ ਨਾਲ ਮੀਟਿੰਗ ਕੀਤੀ ਇਸ ਮੀਟਿੰਗ ਦੇ ਵਿੱਚ ਇੱਕ ਘੰਟੇ ਤੱਕ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੁੱਚੀਆਂ ਸੀਟਾਂ ਦਾ ਵਿਸ਼ਲੇਸ਼ਣ ਕੀਤਾ ਅਕਾਲੀ ਦਲ ਦੇ ਪ੍ਰਧਾਨ ਮੀਟਿੰਗ ਤੋਂ ਪਹਿਲਾਂ
ਇਸ ਵਾਰ ਸਪਸ਼ਟ ਬਹੁਮਤ ਬਹੁਮਤ ਅਕਾਲੀ ਦਲ ਨੂੰ ਮਿਲਣ ਦਾ ਦਾਅਵਾ ਕੀਤਾ ਸੀ ਇਸ ਮੀਟਿੰਗ ਦੇ ਵਿੱਚ ਹਲਕਾ ਸਮਾਣਾ ਤੋਂ ਉਮੀਦਵਾਰ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਅਤੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਰਾਜਪੁਰਾ ਤੋਂ ਉਮੀਦਵਾਰ ਚਰਨਜੀਤ ਸਿੰਘ ਬਰਾੜ ਹਲਕਾ ਸਨੌਰ ਤੋਂ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਨਾਭਾ ਦੇ ਉਮੀਦਵਾਰ ਕਬੀਰ ਦਾਸ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਿਕਰਮ ਚੌਹਾਨ ਸ਼ਾਮਲ ਹੋਏ ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ ਉਮੀਦਵਾਰਾਂ ਤੋਂ ਰਿਪੋਰਟ ਲਈ ਅਤੇ
ਤੁਲਸੀ ਪ੍ਰਗਟ ਕੀਤੀ ਪਟਿਆਲਾ ਜ਼ਿਲ੍ਹੇ ਵਿੱਚ ਪ੍ਰਤੀ ਵਿਧਾਨ ਸਭਾ ਦੀਆਂ ਕੁੱਲ ਅੱਠ ਸੀਟਾਂ ਹਨ ਜਿਨ੍ਹਾਂ ਵਿੱਚੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਕੋਲ ਸਿਰਫ ਸਨੌਰ ਸੀਟ ਹੀ ਸੀ ਜਿਥੋਂ ਵਧੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਜਿੱਤੇ ਸਨ ਅਤੇ ਇਸ ਵਾਰ ਅਕਾਲੀ ਦਲ ਵੱਲੋਂ ਪੰਜ ਤੋਂ ਜ਼ਿਆਦਾ ਸੀਟਾਂ ਜਿੱਤਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ ਜ਼ਿੱਦ ਵਿਚ ਅਕਾਲੀ ਦੀ ਸੁਧਰੀ ਸਥਿਤੀ ਦੇ ਮੱਦੇਨਜ਼ਰ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਵਾਰ ਜ਼ਿਲ੍ਹੇ ਤੇ ਵਿਸ਼ੇਸ਼ ਦਿੱਤਾ ਜਾ ਰਿਹੈ
ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ