[ad_1]
ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਜ਼ਿਲ੍ਹਾ ਫਿਰੋਜ਼ਪੁਰ ਦੇ ਕਿਲ੍ਹੇ ਵਾਲੇ ਚੌਂਕ ਤੋਂ ਕਾਫੀ ਹੈਰਾਨ ਕਰਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਐ ਜੀ ਏਸ ਤਸਵੀਰ ਵਿੱਚ ਜੋ ਬੰਦਾ ਤੁਹਾਨੂੰ ਨਜ਼ਰ ਆ ਰਿਹਾ ਏਸ ਬੰਦੇ ਨਾਮ ਸਿਕੇਤਰ ਸਿੰਘ ਜੋ ਕੀ ਬੀਤੇ ਕੱਲ੍ਹ ਲੋਕਾਂ ਦੀ ਮੌਤ ਦਾ ਸੌਦਾ ਕਰਨ ਜਾ ਰਿਹਾ ਸੀ ਪਰ ਇਸਤੋਂ ਪਹਿਲਾਂ ਹੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ,ਇਸਦਾ ਬੈਕਾਬੂ ਹੋਇਆ ਟਰੱਕ ਪਲਟੇ ਖਾ ਗਿਆ ਜਿਸ ਦੌਰਾਨ ਬੰਦੇ ਮੌਤ ਹੋ ਗਈ ਜਿਸਤੋਂ ਬਾਅਦ ਪੁਲਿਸ ਨੇ ਇਸਦੇ ਟਰੱਕ ਦੀ ਚੈਕਿੰਗ ਕੀਤੀ ਤਾਂ ਉਸਦੇ ਵਿੱਚ ਅਜਿਹਾ ਮੌਤ ਦਾ ਸਮਾਨ ਬਰਾਮਦ ਕੀਤਾ ਹੈ ਜਿਸਨੂੰ ਦੇਖ ਥਾਣੇਦਾਰ ਦਾ ਪਾਰਾ
ਹਾਈ ਹੋ ਗਿਆ ਤੇ ਫਿਰ ਥਾਣੇਦਾਰ ਨੇ ਮਰੇ ਸਿਕੇਤਰ ਸਿੰਘ ਪਰਚਾ ਦਰਜ ਕਰ ਦਿੱਤਾ ਅੱਗੇ ਸੁਣੋਂ ਫਿਰ ਪੁਲਿਸ ਅਧਿਕਾਰੀ ਦੇ ਜ਼ੁਬਾਨੀ ਕਿਵੇਂ ਮਰੇ ਬੰਦੇ ਤੇ ਹੋਵੇਗੀ ਕਾਰਵਾਈ,,ਅਸੀ ਅਕਸਰ ਫਿਲਮਾਂ ਜਾਂ ਲੋਕਾਂ ਤੋਂ ਸੁਣਦੇ ਆਏ ਹਾਂ ਕੀ ਕਾਨੂੰਨ ਦੇ ਹੱਥ ਬਹੁਤ ਲੰਮੇ ਹੁੰਦੇ ਹਨ ਕੀ ਹੁਣ ਪੰਜਾਬ ਪੁਲਿਸ ਦੇ ਹੱਥ ਉਸ ਮਰੇ ਹੋਏ ਬੰਦੇ ਨੂੰ ਧਰਮਰਾਜ ਕੋਲੋ ਵਾਪਸ ਲੈਕੇ ਆਉਂਣਗੇ ਜਿਸਤੇ ਪੰਜਾਬ ਪੁਲਿਸ ਨੇ ਪਰਚਾ ਪਾਇਆ ਸੋ ਤੁਹਾਡੇ ਇਸ ਬਾਰੇ ਕੀ ਵਿਚਾਰ ਨੇ ਕੂਮੈਂਟ ਬੋਕਸ ਵਿੱਚ ਜ਼ਰੂਰ ਸਾਂਝੇ ਕਰਿਓ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]