ਨ ਸ਼ਾ ਤਸਕਰਾਂ ਨੇ ਦਿਨ ਦਿਹਾੜੇ ਕੁੱਟਿਆ ਨੌਜਵਾਨ, ਮੁਹੱਲਾ ਵਾਸੀਆਂ ਦਾ ਕਹਿਣਾ ਏਰੀਆ ਬਣ ਚੁੱਕਾ ਹੈ ਗੈਂ ਗਲੈਂਡ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਪੰਜ ਅਧੀਨ ਕੋਚਰ ਮਾਰਕੀਟ ਤੋਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ। ਜਿੱਥੇ ਤੇਜਧਾਰ ਹਥਿਆਰਾਂ ਦੇ ਨਾਲ ਲੈਸ ਹੋ ਕੇ ਕੁਝ ਨੌਜਵਾਨਾਂ ਵੱਲੋਂ ਪਹਿਲਾਂ ਤਾਂ ਗੱਡੀ ਦੇ ਸ਼ੀਸ਼ੇ ਤੋੜੇ ਜਾਂਦੇ ਹਨ।  ਉਸ ਤੋਂ ਬਾਅਦ ਇੱਕ ਨੌਜਵਾਨ ਦੇ ਉੱਤੇ ਤਾਬੜ ਤੋੜ ਵਾਰ ਕੀਤਾ ਜਾਂਦਾ ਹੈ।ਦੱਸ ਦਈਏ ਕਿ ਨੌਜਵਾਨ ਵੱਲੋਂ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਤੋਂ ਬਾਅਦ ਇਹ ਹਮਲਾ ਹੋਇਆ ਹੈ ਉਧਰ ਜਖਮੀ ਹਾਲਤ ਦੇ ਵਿੱਚ ਨੌਜਵਾਨ ਨੂੰ

ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤਾਂ ਮਾਮਲੇ ਸਬੰਧੀ ਪੁਲਿਸ ਨੇ ਜਾਂਚ ਦੀ ਗੱਲ ਕਹੀ ਹੈ।ਉਧਰ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਥਾਣੇ ਪਹੁੰਚ ਕੇ ਜਿੱਥੇ ਆਰੋਪੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਤਾਂ ਉੱਥੇ ਹੀ ਉਹਨਾਂ ਇਲਜ਼ਾਮ ਲਗਾਇਆ ਕਿ ਜਿਨਾਂ ਆਰੋਪੀਆਂ ਵੱਲੋਂ ਹਮਲਾ ਕੀਤਾ ਗਿਆ ਹੈ ਉਹ ਬੁੱਲੜ ਗੈਂਗ ਦੇ ਗੁਰਗੇ ਨੇ ਅਤੇ ਉਹਨਾਂ ਦੇ ਵੱਲੋਂ ਉਹਨਾਂ ਦੇ ਭਤੀਜੇ ਉੱਤੇ ਨਸ਼ਾ ਵੇਚਣ ਤੋਂ ਰੋਕਣ ਦੇ ਚਲਦਿਆਂ ਹਮਲਾ ਕੀਤਾ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *