ਪੰਜਾਬ ਚ ਵਾਹਨ ਚਾਲਕਾਂ ਲਈ ਹੋਇਆ ਇਹ ਵੱਡਾ ਐਲਾਨ ,….. ! – My Blog

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਲਗਾਤਾਰ ਹੀ ਸੜਕ ਹਾਦਸਿਆਂ ਦੇ ਵਿੱਚ ਇਜਾਫਾ ਹੁੰਦਾ ਜਾ ਰਿਹਾ ਹੈ ਸਰਕਾਰ ਦੇ ਵੱਲੋਂ ਬਹੁਤ ਸਾਰੇ ਨਿਯਮਾਂ ਜਿਹੜੇ ਵਾਹਣ ਚਾਲਕਾਂ ਲਈ ਜਾਰੀ ਕੀਤੇ ਜਾਂਦੇ ਹਨ

ਪਰ ਲੋਕਾਂ ਦੇ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਇੰਨਾ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਿਸ ਕਾਰਨ ਹਾਦਸੇ ਵਾਪਰ ਜਾਂਦੇ ਹਨ ਸੋ ਹੁਣ ਪੰਜਾਬ ਚ ਵਾਹਣ ਚਾਲਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਕਾਰਾਂ ਤੇ ਮੋਟਰ ਗੱਡੀਆਂ ਚ ਪਿਛਲੀ ਸੀਟ ਵਾਲਿਆਂ ਲਈ ਸੀਟ ਬੈਲਟ

ਲਾਜ਼ਮੀ ਹੋ ਗਈ ਹੈ। ਏਡੀਜੀਪੀ ਟਰੈਫਿਕ ਏਸ ਰਾਏ ਨੇ ਕਿਹਾ ਕਿ ਭਾਰਤ ਸਰਕਾਰ ਦੇ ਫੈਸਲੇ ਨੂੰ ਅਸੀਂ ਸਟੇਟ ਲਾਗੂ ਕਰ ਰਹੇ ਹਾਂ ਉਸਨੇ ਜਾਣਕਾਰੀ ਦਿੱਤੀ ਹੈ ਕਿ ਕਾਰਾਂ ਤੇ ਮੋਟਰ ਗੱਡੀਆਂ ਚ ਹੁਣ ਪਿਛਲੀ ਸੀਟ ਵਾਲਿਆਂ ਲਈ ਵੀ ਸੀਟ ਬੈਲਟ ਲਾਜ਼ਮੀ ਹੋ ਚੁੱਕੀ ਹੈ।

ਹਾਲਾਂਕਿ ਭਾਰਤ ਸਰਕਾਰ ਪਹਿਲਾਂ ਹੀ ਇਸ ਸਬੰਧੀ ਫੈਸਲਾ ਕਰ ਚੁੱਕੀ ਹੈ ਜਿਸ ਨੂੰ ਸੂਬੇ ਚ ਹੁਣ ਲਾਗੂ ਕਰਨ ਦਾ ਹੁਕਮ ਸਮੂਹ ਪੁਲਸ ਕਮਿਸ਼ਨਰਾਂ ਤੇ ਐਸਐਸਪੀਜ ਨੂੰ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਹੈ ਕਿ ਆਪਣੇ ਅਧੀਨ ਤੈਨਾਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ

ਨੂੰ ਹਦਾਇਤ ਕਰੋ ਕਿ ਉਹ ਆਮ ਪਬਲਿਕ ਨੂੰ ਆਪਣੇ ਕਮਿਸ਼ਨਰੇਟ ਜ਼ਿਲ੍ਾ ਚ ਚੱਲ ਰਹੀਆਂ ਪੀਸੀ ਆਰ ਮੁੱਖ ਅਫਸਰ ਥਾਣਾ ਚੌਂਕੀਆਂ ਅਧਿਕਾਰੀਆਂ ਦੀਆਂ ਗੱਡੀਆਂ ਦੇ ਡਰਾਈਵਰਾਂ ਨੂੰ ਮੀਟਿੰਗ ਕਰਕੇ ਦੱਸਿਆ ਜਾਵੇ ਕਿ ਉਹ ਗੱਡੀ ਚਲਾਉਣਗੇ ਤਾਂ ਸੀਟ ਬੈਲਟ ਲਗਾ ਕੇ ਹੀ

ਚਲਾਉਣਗੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *