ਕੈਨੇਡਾ ਤੋ ਪੰਜਾਬੀ ਬੇਬੇ ਨੇ ਪੰਜਾਬੀਆ ਨੂੰ ਦਿੱਤਾ ਖਾਸ ਸੁਨੇਹਾ ,…. !

Latest Update


ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਪੰਜਾਬੀਓ ਪੰਜਾਬੀ ਬੇਬੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹ ਤੇ ਕਨੇਡਾ ਦੇ ਵਿੱਚ ਇਸ ਸਮੇਂ ਖੜੀ ਹੈ ਤੇ ਇਸ ਦੇ ਵੱਲੋਂ ਕਿਹਾ ਜਾ ਰਿਹਾ ਹੈ

ਬਾਕੀ ਪੰਜਾਬੀਆਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕਨੇਡਾ ਦੇ ਵਿੱਚ ਨਾ ਉਹ ਤੇ ਕਨੇਡਾ ਦੇ ਵਿੱਚ ਇਸ ਸਮੇਂ ਕੁਝ ਨਹੀਂ ਹੈ ਸਿਰਫ ਬਰਫ ਦਾ ਹੀ ਢੇਰ ਰਹਿ ਚੁੱਕਾ ਹੈ। ਸੋ ਇਸੇ ਦੌਰਾਨ ਇਸ ਦੇ ਵੱਲੋਂ ਰੌਲਾ ਪਾ ਪਾ ਕੇ ਬਾਕੀ ਪੰਜਾਬੀਆਂ ਨੂੰ ਵੀ ਕਨੇਡਾ ਦੇ ਵਿੱਚ ਨਾ ਆਉਣ

ਦੀ ਸਲਾਹ ਦਿੱਤੀ ਜਾ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *