ਟਰੂਡੋ ਦੇ ਫ਼ੈਸਲੇ ਨਾਲ ਉਹ ਖ਼ੁਸ਼ ਹੋਏ ਲੋਕ ਰੂਸ ਨੂੰ ਤਾਂ ਵੱਡਾ ਝਟਕਾ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਤੁਹਾਨੂੰ ਪਤਾ ਏ ਕਿ ਯੂਕਰੇਨ ਅਤੇ ਰੂਸ ਦੇ ਹਾਲਾਤ ਬਹੁਤ ਹੀ ਖ਼ਰਾਬ ਹੋ ਗਏ ਹਨ ਜਿਸ ਦੇ ਚੱਲਦੇ ਟਰੂਡੋ ਦੁਆਰਾ ਇੱਕ ਫ਼ੈਸਲਾ ਕੀਤਾ ਹੈ ਜਿਸ ਨਾਲ ਲੋਕ ਬਹੁਤ ਖ਼ੁਸ਼ ਹੋ ਗਏ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਵਿੱਤੀ ਸੰਸਥਾਵਾਂ ਨੂੰ ਰੂਸ ਦੇ ਕੇਂਦਰੀ ਬੈਂਕ ਦੇ ਨਾਲ ਕੋਈ ਵੀ ਸੰਪਰਕ ਕਰਨ ਤੇ ਕੋਈ ਵਿ ਲੈਣ ਦੇਣ ਦੇ ਉੱਤੇ ਪਾਬੰਦੀ ਲਗਾਈ ਗਈ ਹੈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇਸ ਗੱਲ ਦਾ ਵੀ ਪ੍ਰਗਟਾਵਾ ਕੀਤਾ ਉਨ੍ਹਾਂ ਕਿਹਾ ਕਿ ਇਸ ਲਈ ਕੀਤਾ ਕੇ ਕੇ ਤੈਰਾਕੀ ਤੇਜੜੀਆਂ ਸ਼ਕਤੀਆਂ ਦਿਖਾਈਆਂ ਜਾਂਦੀਆਂ ਨੇ ਰੂਸ ਦੇ ਵਿਰੁੱਧ ਦਾ ਹਮਲਾ ਕੀਤਾ ਗਿਆ ਉਨ੍ਹਾਂ ਨੂੰ ਨਾਕਾਮ ਕੀਤਾ ਜਾ ਸਕੇ ਇਸ ਨਾਲ ਹੀ ਵਲਾਦੀਮੀਰ ਪੁਤਿਨ ਦੇ ਵੱਲੋਂ ਜਿਸ ਤਰੀਕੇ ਨਾਲ ਆਪਣੇ ਪਸੰਦੀਦਾ ਹਮਲਾ ਛੱਡਿਆ ਗਿਆ ਉਨ੍ਹਾਂ ਸ਼ਕਤੀਆਂ ਨੂੰ ਵੀ ਸਮਰਥਨ ਨਾ ਦੇਣ ਦੇ ਵਜੋਂ ਆਰ ਟਰੂਡੋ ਦੇ ਵੱਲੋਂ ਇਹ ਕਦਮ

ਚੁੱਕਿਆ ਗਿਆ ਹੈ ਵਿਸ਼ਵ ਬੈਂਕ ਅਤੇ ਕੈਨੇਡੀਅਨ ਸੰਸਥਾਵਾਂ ਹੈਗੇ ਨੇ ਕੀੜੀ ਦੀ ਬੈਠੇਗੀ ਨੇ ਉਨ੍ਹਾਂ ਨੂੰ ਰੂਸ ਦੇ ਕੇਂਦਰੀ ਬੈਂਕ ਦੇ ਨਾਲ ਹੈ ਉਸ ਦੇ ਉੱਤੇ ਕੋਈ ਲੈਣਦਾਰੀ ਨਾਲ ਸੰਪਰਕ ਰੱਖਣ ਦੇ ਨਾਲ ਜਿਹੜਾ ਉਹ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ ਦੇਸ਼ ਦੇ ਵੱਲੋਂ ਯੂਕਰੇਨ ਤੇ ਹਮਲਾ ਕਰਨ ਤੋਂ ਬਾਅਦ ਰੂਸ ਦੇ ਖਿਲਾਫ ਪਾਬੰਦੀਆਂ ਦਾ ਇਹ ਤਾਜ਼ਾ ਦੌਰੇ ਤੇ ਰੂਸ ਨੇ ਇਸ ਹਮਲੇ ਨੂੰ ਵਿੱਤ ਦੇਣ ਦੀ ਸਮਰੱਥਾ ਨੂੰ ਸੀਮਤ ਕਰਨ ਦੀ ਕੋਸ਼ਿਸ਼ ਸਦਕਾ ਉਪ ਪ੍ਰਧਾਨਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਤੁਰੰਤ ਪ੍ਰਭਾਵੀ ਸਾਰੀਆਂ ਕੈਨੇਡੀਅਨ ਬੀਤੀ ਸੰਸਥਾਵਾਂ ਨੂੰ ਰੂਸੀ ਕੇਂਦਰੀ ਬੈਂਕ ਨਾਲ ਕਿਸੇ ਕਿਸਮ ਦਾ ਲੈਣ ਦੇਣ ਵਿੱਚ ਸ਼ਾਮਿਲ ਹੋਣ ਦੀ ਮਨਾਹੀ ਕੀਤੀ ਗਈ ਹੈ

ਫਿਲਮ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਤੇ ਇਸਦੇ ਸਹਿਯੋਗੀ ਇਹ ਯਕੀਨੀ ਬਣਾਉਣ ਲਈ ਠੋਸ ਕਾਰਵਾਈ ਕਰਦੇ ਰਹਿੰਦੇ ਨੇ ਕਿ ਯੂਕਰੇਨ ਦੇ ਉੱਤੇ ਰੂਸ ਦਾ ਹਮਲਾ ਇਕ ਰਣਨੀਤਕ ਅਸਫਲਤਾ ਹੋਵੇਗੀ ਇਸ ਪੈਮਾਨੇ ਤੇ ਅਜਿਹਾ ਪਹਿਲਾਂ ਨਹੀਂ ਕੀਤਾ ਗਿਆ ਸੀ ਅੱਜ ਅਸੀਂ ਰੂਸ ਦੇ ਕੇਂਦਰੀ ਬੈਂਕ ਤੇ ਸਿੱਧੇ ਤੌਰ ਤੇ ਨਿੰਦਾ ਕਰਕੇ ਇਤਿਹਾਸਕ ਕਦਮ ਚੁੱਕ ਰਿਹਾ ਇਸ ਤੋਂ ਇਲਾਵਾ ਕੈਨੇਡਾ ਨੇ ਸੰਪਤੀ ਫ਼ਰੀਜ਼ ਤੇ ਰੂਸੀ ਸੰਪਤੀ ਫੰਡਾਂ ਤੇ ਸੌਦੇਬਾਜ਼ੀ ਦੀ ਪਾਬੰਦੀ ਲਗਾ ਦਿੱਤੀ ਹੈ ਫੈਡਰਲ ਸਰਕਾਰ ਨੇ ਪਹਿਲਾਂ ਹੀ ਰੂਸ ਦੇ ਰਾਸ਼ਟਰਪਤੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ ਨਾਲ ਵਿਅਕਤੀਗਤ ਬੈਂਕਾਂ ਸਮੇਤ ਰੂਸੀ ਏਡਜ਼ ਤੇ ਸਿਆਸਤਦਾਨਾਂ ਤੇ ਪਾਬੰਦੀ ਲਗਾ ਦਿੱਤੀ ਹੈ ਇਸ ਦੌਰਾਨ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰੀਸ਼ਦ ਦੇ ਵਿਚ ਵਿਦੇਸ਼ ਮੰਤਰਾਲਿਆਂ ਦੇ ਮੰਤਰੀ ਮਿਲੇਨੀ ਜੌਲੀ ਨੇ ਕਿਹਾ ਕਿ ਰੂਸ ਨੇ ਆਪਣੇ ਹਮਲੇ ਤੋਂ

ਪਹਿਲਾਂ ਦੁਨੀਆਂ ਦੇ ਨਾਲ ਝੂਠ ਬੋਲਿਆ ਬੱਚਿਓ ਛੋਟੇ ਬਿਆਨਬਾਜ਼ੀ ਕਰਕੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦੇ ਨਾਲ ਛੇੜਛਾੜ ਕਰਨ ਤੇ ਉਨ੍ਹਾਂ ਦੀ ਗੈਰਕਾਨੂੰਨੀ ਤੇ ਨੌਜਵਾਨ ਇਸ ਹਿੰਸਾ ਦਾ ਸਮਰਥਨ ਕਰਨ ਦੀ ਕੋਸ਼ਿਸ਼ ਕਰ ਕੇ ਆਪਣੀ ਲੜਾਈ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਨੇ ਇਸ ਖ਼ਬਰ ਦੀ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *