ਪੁਲਿਸ ਨੇ ਫੜਿਆ ਅਫੀਮ ਲਿਆ ਰਿਹਾ ਸ਼ਖ਼ਸ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਨੇ ਲਗਾਤਾਰ ਮੁਹਿੰਮ ਵਿੱਢੀ ਹੋਈ ਹੈ। ਉਸਦੇ ਤਹਿਤ ਸਮਾਣਾ ਸਦਰ ਪੁਲਿਸ ਵਲੋਂ ਸਮਾਣਾ-ਪਵਾਨਗ ਸੜਕ ‘ਤੇ ਪਿੰਡ ‘ਚ ਨਾਲੇ ਦੇ ਨਜ਼ਦੀਕ ਨਾਕੇਬੰਦੀ ਦੇ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਉਸ ਵਿਅਕਤੀ ਤੋਂ 200 ਗ੍ਰਾਮ ਅਫੀਮ ਬਰਾਮਦ ਹੋਈ ਹੈ। ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।ਕਥਿਤ ਆਰੋਪੀ ਪਿੰਡ ਫ਼ਤਿਹਗੜ ਦਾ ਹੈ, ਜਿਸਦੀ ਭੀਮ ਸਿੰਘ ਵਜੋਂ ਪਹਿਚਾਣ ਹੋਈ ਹੈ।

ਉਸ ਨਾਲ ਗੱਲਬਾਤ ਕਰਨ ‘ਤੇ ਉਸਨੇ ਕਿਹਾ ਕਿ ਹਰਿਆਣਾ ਦੇ ਪਿੰਡ ਦੱਬਣ ਖੇੜੀ ਤੋਂ ਅਫੀਮ ਲੈ ਕੇ ਆਉਂਦਾ ਸੀ। ਉਸ ਨੂੰ ਕੋਈ ਵਿਅਕਤੀ ਦੇ ਕੇ ਜਾਂਦਾ ਸੀ। ਹੁਣ ਇਹ ਜਾਂਚ ਦਾ ਵਿਸ਼ਾ ਹੈ ਕਿ ਇੰਨ੍ਹੀ ਅਫੀਮ ਦਾ ਉਹ ਕੀ ਕਰਦਾ ਸੀ?ਉਸਨੇ ਕਿਹਾ ਕਿ ਮੈਂ ਅਫੀਮ ਖਾਂਦਾ ਹਾਂ। ਪੁਲਿਸ ਨੇ ਕਥਿਤ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਵੀ ਪੁਲਿਸ ਕਰੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *