ਦੀਪ ਸਿੱਧੂ ਦੇ ਜਿਗਰੀ ਦੋਸਤ ਨੇ ਦੱਸੀ ਉਸ ਦੀ ਇਹ ਆਦਤ,ਹੋਰ ਕਿਸੇ ਨੂੰ ਨਹੀਂ ਪਤਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੀਪ ਸਿੱਧੂ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਦੁੱਖ ਮਹਿਸੂਸ ਕੀਤਾ ਗਿਆ ਕਿਉਂਕਿ ਦੀਪ ਸਿੱਧੂ ਇਕ ਅਜਿਹੇ ਇਨਸਾਨ ਸੀ ਜੋ ਦੂਸਰਿਆਂ ਦੀ ਖਾਤਰ ਜਿਉਂ ਰਹੇ ਸਨ ਭਾਵ ਪੰਜਾਬ ਦੇ ਲਈ ਉਹ ਆਪਣੇ ਆਪ ਨੂੰ ਖ਼ਤਮ ਕਰਨ ਦੇ ਲਈ ਵੀ ਤਿਆਰ ਸੀ ਭਾਵ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਨੂੰ ਆਪਣੀ ਜਾਨ ਵੀ ਦੇਣੀ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ ਇਸੇ ਵਜ੍ਹਾ ਕਾਰਨ ਹੀ ਬਹੁਤ ਸਾਰੇ ਨੌਜਵਾਨ ਉਨ੍ਹਾਂ ਦਾ ਸਾਥ ਦੇ ਰਹੇ ਸੀ ਪੰਜਾਬ ਦੇ ਇਤਿਹਾਸ ਦੇ ਵਿੱਚ ਜੋ ਕੁਝ ਵੀ ਲਿਖਿਆ ਹੋਇਆ ਸੀ ਉਸ ਦੇ ਉੱਤੇ ਦੀਪ ਸਿੱਧੂ ਦੇ ਵੱਲੋਂ

ਅਮਲ ਕੀਤਾ ਜਾ ਰਿਹਾ ਹੈ ਅਸੀਂ ਜਿਸ ਦੇ ਚੱਲਦੇ ਹੀ ਉਹ ਨੌਜਵਾਨਾਂ ਦੇ ਵਿੱਚ ਆਪਣੀ ਇੱਕ ਵੱਖਰੀ ਜਗ੍ਹਾ ਬਣਾ ਚੁੱਕਿਆ ਸੀ ਪਰ ਫਿਰ ਵੀ ਪੰਜਾਬ ਦੇ ਬਹੁਤ ਸਾਰੇ ਅਜਿਹੇ ਲੀਡਰ ਸੀ ਜਿਨ੍ਹਾਂ ਨੇ ਦੀਪ ਸਿੱਧੂ ਦੇ ਖ਼ਿਲਾਫ਼ ਬੋਲਿਆ ਉਸ ਦੀ ਕਦਰ ਨਹੀਂ ਪਾਈ ਅਤੇ ਜਦੋਂ ਦੀਪ ਸਿੱਧੂ ਦੁਨੀਆਂ ਦੇ ਵਿੱਚ ਨਹੀਂ ਰਿਹਾ ਤਾਂ ਉਸ ਸਮੇਂ ਜੋ ਇਕੱਠ ਉਸ ਦੇ ਦਾਹ ਸਸਕਾਰ ਮੌਕੇ ਅਤੇ ਉਸ ਦੀ ਅੰਤਿਮ ਅਰਦਾਸ ਮੌਕੇ ਵੇਖਿਆ ਗਿਆ ਉਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਅਤੇ ਅੱਜ ਦੇ ਸਮੇਂ ਵਿਚ ਦੀਪ ਸਿੱਧੂ ਬਾਰੇ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਉਹ ਇੰਨੇ ਜਗ੍ਹਾ ਮਸ਼ਹੂਰ ਕਿਵੇਂ ਹੋਏ ਉਨ੍ਹਾਂ ਦੇ ਵਿੱਚ ਕੀ ਕੀ ਆਦਤਾਂ ਸੀ ਇਸ ਬਾਰੇ ਉਨ੍ਹਾਂ ਦੇ ਦੋਸਤ ਦਲਜੀਤ

ਸਿੰਘ ਕਲਸੀ ਵੱਲੋਂ ਦੱਸਿਆ ਜਾ ਰਿਹਾ ਹੈ ਜੋ ਅਕਸਰ ਹੀ ਦੀਪ ਸਿੱਧੂ ਦੇ ਨਾਲ ਰਿਹਾ ਕਰਦੇ ਸੀ ਦਲਜੀਤ ਸਿੰਘ ਕਲਸੀ ਦਾ ਦੱਸਣਾ ਹੈ ਕਿ ਦੀਪ ਸਿੱਧੂ ਬਿਨਾਂ ਕਿਸੇ ਵਜ੍ਹਾ ਤੋਂ ਕਿਸੇ ਦੇ ਨਾਲ ਬਹਿਸ ਨਹੀਂ ਕਰਿਆ ਕਰਦੇ ਸੀ ਇਸ ਤੋਂ ਇਲਾਵਾ ਕੈਮਰੇ ਦੇ ਅੱਗੇ ਹੁਣ ਤਕ ਜੋ ਵੀ ਚੀਜ਼ਾਂ ਉਨ੍ਹਾਂ ਨੇ ਕਹੀਆਂ ਹਨ ਉਹ ਸਾਰੀਆਂ ਸੱਚ ਸੀ ਪਰ ਲੋਕ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਨਹੀਂ ਸਮਝ ਸਕੇ ਅਤੇ ਅਕਸਰ ਹੀ ਉਨ੍ਹਾਂ ਦੇ ਖਿਲਾਫ ਬੋਲਦੇ ਰਹੇ ਹਨ ਅਤੇ ਇਨ੍ਹਾਂ ਦਾ ਮੰਨਣਾ ਹੈ ਕਿ ਦੀਪ ਸਿੱਧੂ ਦੇ ਜਾਣ ਤੋਂ ਬਾਅਦ ਜੋ ਘਾਟਾ ਪੰਜਾਬ ਨੂੰ ਪਿਆ ਹੈ ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਸਵਿਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *