ਇਹ ਦਿਲਜੀਤ ਨੇ ਕੀ ਕੀਤਾ ਫੈਨਜ ਹੋ ਗਏ ਦੀਵਾਨੇ

Latest Update

ਮਸ਼ਹੂਰ ਬ੍ਰਿਟਿਸ਼ ਗਾਇਕ ਐਡ ਸ਼ਿਰੀਨ (Ed Sheeran) ਇਨ੍ਹੀਂ ਦਿਨੀਂ ਭਾਰਤੀ ਸਿਤਾਰਿਆਂ ਦੇ ਰੰਗਾਂ ਵਿੱਚ ਰੰਗੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਬਾਲੀਵੁੱਡ ਇੰਡਸਟਰੀ ਦੇ ਸੁਪਰਸਟਾਰ ਸ਼ਾਹਰੁਖ ਖਾਨ ਸਣੇ ਹੋਰ ਸਿਤਾਰਿਆਂ ਨਾਲ ਮਸਤੀ ਕਰਦੇ ਹੋਏ ਵੀ ਵੇਖਿਆ ਗਿਆ। ਦੱਸ ਦੇਈਏ ਕਿ ਜੈਸਮੀਨ ਸੈਂਡਲਾਸ ਤੋਂ ਬਾਅਦ Ed Sheeran ਨੂੰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਨਾਲ ਮਸਤੀ ਭਰੇ ਅੰਦਾਜ਼ ਵਿੱਚ ਵੇਖਿਆ ਗਿਆ। ਇਸ ਵਿਚਾਲੇ ਖਾਸ ਗੱਲ ਇਹ ਹੈ ਕਿ ਦੋਵੇਂ ਹੀ ਕਲਾਕਾਰ ਸਟੇਜ ਉੱਪਰ ਦੋਸਾਂਝਾਵਾਲੇ ਦਾ ਗੀਤ ‘ਤੇਰਾ ਨੀ ਮੈਂ, ਤੇਰਾ ਨੀ ਮੈਂ ਲਵਰ’ ਗਾਉਂਦੇ

ਹੋਏ ਨਜ਼ਰ ਆਏ। ਦੱਸ ਦੇਈਏ ਕਿ ਇਸ ਵੀਡੀਓ ਨੂੰ ਮਸ਼ਹੂਰ ਪੋਪ-ਸਟਾਰ ਏਡ ਸ਼ੀਰਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਦਿਲਜੀਤ ਦੋਸਾਂਝ ਨੂੰ ਟੈਗ ਵੀ ਕੀਤਾ ਹੈ। ਜਾਣਕਾਰੀ ਮੁਤਾਬਕ ਮਾਇਆਨਗਰੀ ਮੁੰਬਈ ‘ਚ ਗਾਇਕ ਦਾ ਲਾਈਵ ਕੰਸਰਟ ਹੋਇਆ, ਜਿਸ ‘ਚ ਪੰਜਾਬੀ ਗਾਇਕ ਦਿਲਜੀਤ ਉਨ੍ਹਾਂ ਨਾਲ ਸਟੇਜ ਸ਼ੇਅਰ ਕਰਦੇ ਨਜ਼ਰ ਆਏ। ਦੋਵਾਂ ਨੇ ਆਪਣੇ ਲਾਈਵ ਕੰਸਰਟ ‘ਚ ਸ਼ਾਨਦਾਰ

ਪਰਫਾਰਮੈਂਸ ਦਿੱਤੀ, ਜਿਸਦਾ ਪ੍ਰਸ਼ੰਸਕਾਂ ਨੇ ਖੂਬ ਆਨੰਦ ਮਾਣਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸੰਗੀਤ ਸਮਾਰੋਹ ਏਡ ਸ਼ੀਰਨ ਦੇ ਏਸ਼ੀਆ ਅਤੇ ਯੂਰਪ ਦੌਰੇ ਦਾ ਹਿੱਸਾ ਸੀ। ਆਪਣੇ ਪ੍ਰਦਰਸ਼ਨ ਦੌਰਾਨ ਉਸਨੇ ਕੁਝ ਪ੍ਰਸਿੱਧ ਭਾਰਤੀ ਕਲਾਕਾਰਾਂ ਨਾਲ ਸਟੇਜ ਸਾਂਝੀ ਕੀਤੀ। ਦੋਸਾਂਝਾਵਾਲੇ ਨਾਲ ਸਟੇਜ ‘ਤੇ ਉਸ ਦਾ ਵੀਡੀਓ ਹਾਲ ਹੀ ‘ਚ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *