ਅੰਮ੍ਰਿਤਸਰ ‘ਚ NRI ਦੇ ਮਾਰੀ ਗੋਲੀ

Latest Update

ਇੱਕ ਪਾਸੇ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗਿਆ ਹੈ। ਦੂਜੇ ਪਾਸੇ ਸ਼ਰੇਆਮ ਗੁੰਡਾਗਰਦੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅੰਮ੍ਰਿਤਸਰ ਦੇ ਪਿੰਡ ਬਲ ਕਲਾਂ ਦਾ ਹੈ ਜਿਥੇ ਐਨਆਰਆਈ ਉਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਕੁਲਵਿੰਦਰ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਉਸਦਾ ਭਰਾ ਵਿਆਹ ਵੇਖਣ ਲਈ ਬਾਹਰੋਂ ਆਇਆ ਹੈ। ਰਸਤੇ ਵਿਚ ਮੁਲਜ਼ਮ ਕੁਲਦੀਪ ਨੇ ਉਸਨੂੰ ਰੋਕਿਆ ਤੇ ਫਾਇਰਿੰਗ ਕਰ ਦਿੱਤੀ ਕਿਉਂਕਿ ਉਸਦੇ ਪਰਿਵਾਰ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ।

ਉਸ ਵੇਲੇ ਦੀ ਇਹ ਰੰਜਿਸ਼ ਚੱਲਦੀ ਆ ਰਹੀ ਹੈ। ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਜਿਸ ਨੂੰ ਗੋਲੀਂ ਵੱਜੀ ਉਸਦਾ ਨਾਮ ਮਨਜੀਤ ਸਿੰਘ ਖਾਲਸਾ ਹੈ ਜੋ ਵਿਦੇਸ਼ ਤੋਂ ਆਏ ਹਨ। ਉਸਦੇ ਭਰਾ ਦੀ ਗੱਡੀ ਦਾ ਪਹਿਲਾ ਸ਼ੀਸ਼ਾ ਤੋੜਿਆ ਅਤੇ ਫਿਰ ਉਸਦੇ ਭਰਾ ਮਨਜੀਤ ਸਿੰਘ ਉਤੇ ਗੋਲੀ ਚਲਾ ਦਿੱਤੀ। ਗੋਲੀ ਉਸਦੇ ਭਰਾ ਦੀ ਬਾਂਹ ਉਤੇ ਲੱਗੀ। ਉਸਨੂੰ ਗੰਭੀਰ ਰੂਪ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼

ਦਾ ਹੈ। ਗਲੀ ਵਿੱਚ ਗੱਡੀ ਲਗਾਉਣ ਨੂੰ ਲੈ ਕੇ ਦੋਵਾਂ ਧਿਰਾਂ ਦੀ ਆਪਸ ਵਿੱਚ ਤਕਰਾਰ ਹੋ ਗਈ। ਜਿਸ ਦੇ ਚੱਲਦੇ ਦੂਜੀ ਧਿਰ ਨੇ ਮਨਜੀਤ ਸਿੰਘ ਉਤੇ ਗੋਲੀਆਂ ਚਲਾ ਦਿੱਤੀਆਂ।ਇੱਕ ਗੋਲੀ ਮਨਜੀਤ ਸਿੰਘ ਦੇ ਵੱਜੀ ਜਿਸ ਦੇ ਚੱਲਦੇ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *