ਬਹਾਨੇ ਨਾਲ ਕਾਰ ‘ਚ ਬੁਲਾਇਆ ਔਰਤ ਨੂੰ, ਫ਼ਿਰ ਕਰ ਗਏ ਬਜ਼ੁਰਗ ਨਾਲ ਆਹ ਕਾਂਡ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਵਿੱਚ ਹੁਣ ਔਰਤਾਂ ਨੇ ਹੀ ਔਰਤ ਨੂੰ ਬਣਾਇਆ ਨਿਸ਼ਾਨਾ ਸੋਨੇ ਦੀ ਲੁੱਟ ਕਰਕੇ ਫਰਾਰ ਹੋ ਗਈਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁੱਟ ਦੀ ਸ਼ਿਕਾਰ ਹੋਈ ਸੁਧਾ ਜੈਨ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਤੀ ਕਿਸੇ ਕੰਮ ਲਈ ਕੈਂਟ ਆਏ ਹੋਏ ਸਨ ਤੇ ਜਦ ਉਸ ਦਾ ਪਤੀ ਆਪਣੀ ਐਕਟਿਵਾ ਵਿੱਚ ਤੇਲ ਪਵਾਉਣ ਲਈ ਸਮੁੰਦਰੀ ਪਟਰੋਲ ਪੰਪ ਉੱਤੇ ਰੁਕਿਆ ਤਾਂ ਪਾਸੇ ਖੜ੍ਹੀ ਉਸ ਕੋਲ ਇੱਕ ਸਵਿਫਟ ਕਾਰ ਰੁਕੀ ਅਤੇ ਉਸਨੂੰ ਇੱਕ ਔਰਤ ਨੇ ਮਿਲਣ ਲਈ

ਇਸ਼ਾਰਾ ਕੀਤਾ ਜਦ ਉਹ ਉਸਦੇ ਕੋਲ ਗਈ ਤਾਂ ਪਿਛਲੀ ਸੀਟ ਤੇ ਬੈਠੀ ਇੱਕ ਔਰਤ ਨੇ ਕਿਹਾ ਕਿ ਤੇਰੀ ਸਹੇਲੀ ਤੈਨੂੰ ਮਿਲਣਾ ਚਾਹੁੰਦੀ ਹੈ। ਜਦ ਉਹ ਉਸਨੂੰ ਦੇਖਣ ਅੱਗੇ ਹੋਈ ਤਾਂ ਉਸ ਔਰਤ ਨੇ ਮਿਲਣ ਦੇ ਬਹਾਨੇ ਉਸਦੇ ਹੱਥ ਵਿੱਚ ਪਾਈਆਂ ਸੋਨੇ ਦੀਆਂ ਚੂੜੀਆਂ ਡੇਢ ਤੋਲੇ ਦੀਆਂ ਉਤਾਰ ਲਈਆ ਅਤੇ ਗੱਡੀ ਲੈਕੇ ਫਰਾਰ ਹੋ ਗਈਆ। ਉਨ੍ਹਾਂ ਮੰਗ ਕੀਤੀ ਕਿ ਇਹਨਾਂ ਲੁਟੇਰੀ ਔਰਤਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *