ਮੁੰਡੇ ਨੂੰ ਲਵ ਮੈਰਿਜ ਕਰਾਉਣੀ ਪਈ ਮਹਿੰਗੀ ! ਨੂੰਹ ਦੇ ਪਰਿਵਾਰ ਨੇ ਕੱਢਿਆ ਅਜਿਹਾ ਵੈ.ਰ, ਮਾ.ਰ’ਤੀ ਮੁੰਡੇ ਦੀ ਮਾਂ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਇਥੇ ਗੋਨੇਆਣਾ ਰੋਡ ਦੀ ਰਹਿਣ ਵਾਲੀ ਇਕ ਔਰਤ ਪਰਮਜੀਤ ਕੌਰ ਉਰਫ ਪੂਜਾ ਦਾ ਉਸ ਦੇ ਘਰ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ| ਮ੍ਰਿਤਕਾ ਪੂਜਾ ਦੇ ਪੁੱਤਰ ਵਿੱਕੀ ਗਿੱਲ ਨੇ ਤਿੰਨ ਮਹੀਨੇ ਪਹਿਲਾਂ ਹੀ ਮੁਹੱਲੇ ਦੇ ਰਹਿਣ ਵਾਲੇ ਵਿਅਕਤੀ ਦੀ ਦੋਹਤੀ ਨਾਲ ਪ੍ਰੇਮ ਵਿਆਹ ਕੀਤਾ ਸੀ ਤੇ ਹੁਣ 22 ਮਾਰਚ ਨੂੰ ਪੂਜਾ ਦੀ ਧੀ ਦਾ ਵੀ ਵਿਆਹ ਸੀ| ਮ੍ਰਿਤਕਾ ਦੇ ਪਰਿਵਾਰ ਵਾਲਿਆਂ ਵੱਲੋਂ ਕਥਿਤ ਇਸ ਕਤਲ ਦਾ ਸ਼ੱਕ ਪ੍ਰੇਮ ਵਿਆਹ ਕਰਨ ਵਾਲੀ

ਕੁੜੀ ਦੇ ਪਰਿਵਾਰ ਵਾਲਿਆਂ ’ਤੇ ਕੀਤਾ ਜਾ ਰਿਹਾ ਹੈ| ਰਿੱਕੀ ਗਿੱਲ ਨੇ ਦੱਸਿਆ ਕਿ ਉਸ ਨੇ ਪ੍ਰੇਮ ਵਿਆਹ ਕਰਾਇਆ ਸੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਸੁਰੱਖਿਆ ਦਿੱਤੀ ਸੀ ਜਿਸ ਦੀ ਮਿਆਦ ਸਮਾਂ ਪੂਰਾ ਹੋਣ ’ਤੇ ਖ਼ਤਮ ਹੋ ਗਈ ਸੀ| ਇਸ ਸਬੰਧ ਵਿੱਚ ਥਾਣਾ ਸਿਟੀ ਦੇ ਮੁਖੀ ਵਰੁਣ ਵੱਟੂ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ|

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 




Leave a Reply

Your email address will not be published. Required fields are marked *